ਪੜਚੋਲ ਕਰੋ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਸਰਕਾਰ ਦਾ ਕਹਿਣਾ ਹੈ ਕਿ ਇਹ ਕਾਰਵਾਈ ਬਿਲਕੁਲ ਸਹੀ ਕੀਤੀ ਗਈ ਸੀ। ਪਹਿਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਦੱਸਿਆ ਗਿਆ ਸੀ ਕਿ ਜੇਲ ਤੋਂ ਬਾਹਰ ਆਉਣ 'ਤੇ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ।

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (NSA) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ।

ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ 'ਤੇ 13 ਮਾਰਚ ਨੂੰ ਐਨਐਸਏ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਫਿਰ ਇਸ ਨੂੰ ਲਾਗੂ ਕਰਨ ਵਿੱਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।

ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਸਬੰਧੀ ਹੁਣ ਤੱਕ ਜੋ ਵੀ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਅਗਲੀ ਸੁਣਵਾਈ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਦਸ ਦਿਨ ਦੀ ਦੇਰੀ ਬਾਰੇ ਹਲਫ਼ਨਾਮਾ ਦੇ ਕੇ ਜਵਾਬ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਐਨਐਸਏ ਨੂੰ ਚੁਣੌਤੀ ਦੇਣ ਵਾਲੇ ਸਾਰੇ ਮੁਲਜ਼ਮਾਂ ਦੇ ਵਕੀਲਾਂ ਨੂੰ ਅਗਲੀ ਸੁਣਵਾਈ ’ਤੇ ਆਪਣੇ ਨੁਕਤੇ ਲਿਆਉਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੇ ਦੂਜੀ ਵਾਰ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਸਾਰਿਆਂ ਵੱਲੋਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਵੱਲੋਂ ਕੁਝ ਵੀ ਗਲਤ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਰਵਾਈ ਬਿਲਕੁਲ ਸਹੀ ਕੀਤੀ ਗਈ ਸੀ। ਪਹਿਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਦੱਸਿਆ ਗਿਆ ਸੀ ਕਿ ਜੇਲ ਤੋਂ ਬਾਹਰ ਆਉਣ 'ਤੇ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ  ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ  ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!
Punjab News: ਪੰਜਾਬ ਵਾਸੀਆਂ ਲਈ Good News, ਇਸ ਸਹੂਲਤ ਨਾਲ ਇਨ੍ਹਾਂ ਮੁਸ਼ਕਿਲਾਂ ਤੋਂ ਮਿਲੇਗੀ ਰਾਹਤ; ਪੜ੍ਹੋ ਖਬਰ...
Punjab News: ਪੰਜਾਬ ਵਾਸੀਆਂ ਲਈ Good News, ਇਸ ਸਹੂਲਤ ਨਾਲ ਇਨ੍ਹਾਂ ਮੁਸ਼ਕਿਲਾਂ ਤੋਂ ਮਿਲੇਗੀ ਰਾਹਤ; ਪੜ੍ਹੋ ਖਬਰ...
WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ 'ਚ ਹੋਵੇਗਾ ਭਾਰੀ ਵਾਧਾ, ਜਾਣੋ ਮਿਲੇਗਾ ਕਿੰਨਾ ਲਾਭ ?
ਪੰਜਾਬ ਦੇ ਇਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ 'ਚ ਹੋਵੇਗਾ ਭਾਰੀ ਵਾਧਾ, ਜਾਣੋ ਮਿਲੇਗਾ ਕਿੰਨਾ ਲਾਭ ?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਉਂ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਉਂ?
Embed widget