ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਦਾ ਝਟਕਾ, ਸੁਰੱਖਿਆ ਵਧਾਉਣ ਵਾਲੀ ਪਟੀਸ਼ਨ ਖਾਰਜ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ ਨੇ ਆਪਣੀ ਸੁਰੱਖਿਆ ਵਧਾਉਣ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ।

ਚੰਡੀਗੜ੍ਹ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ  (Sidhu Moosewala) ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ (Lawrence Bishnoi) ਨੇ ਆਪਣੀ ਸੁਰੱਖਿਆ ਵਧਾਉਣ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ (Punjab & Haryana High Court) ਦਾ ਰੁਖ ਕੀਤਾ। ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ (Delhi High Court) 'ਚ ਦਾਇਰ ਕੀਤੀ ਗਈ ਸੀ।ਹਾਲਾਂਕਿ ਬਾਅਦ ਵਿੱਚ ਉਸਨੇ ਇਸ ਪਟੀਸ਼ਨ ਨੂੰ ਵਾਪਸ ਲੈ ਲਿਆ।

ਇਸ ਪਟੀਸ਼ਨ 'ਚ ਅਪੀਲ ਕੀਤੀ ਗਈ ਸੀ ਕਿ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਨਾ ਦਿੱਤੀ ਜਾਵੇ। ਪਟੀਸ਼ਨ ਵਿੱਚ ਉਸ ਨੇ ਮੰਗ ਕੀਤੀ ਸੀ ਕਿ ਉਸ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਪੰਜਾਬ ਪੁਲੀਸ ਦੇ ਹਵਾਲੇ ਨਾ ਕੀਤਾ ਜਾਵੇ।ਉਸਨੂੰ ਡਰ ਹੈ ਕਿ ਪੰਜਾਬ ਪੁਲੀਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ।

ਦਰਅਸਲ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲੇਆਮ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ। ਕੈਨੇਡਾ 'ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਲੱਕੀ ਉਰਫ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹੀ ਕਾਰਨ ਹੈ ਕਿ ਡੀਜੀਪੀ ਵੀਕੇ ਭਵਰਾ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਐਨਕਾਊਂਟਰ ਦਾ ਡਰ ਸਤਾਉਣ ਲੱਗ ਪਿਆ ਹੈ। ਇਸ ਲਈ ਬਿਸ਼ਨੋਈ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਦੀ ਟੀਮ ਨੇ ਲਾਰੇਂਸ ਬਿਸ਼ਨੋਈ ਨੂੰ 5 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਦੌਰਾਨ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਉੱਥੇ ਹੀ ਲਾਰੈਂਸ ਦੇ ਦੋ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ।

ਬੀਤੇ ਐਤਵਾਰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਅੰਨੇਵਾਹ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਸਿੱਧੂ ਆਪਣੀ ਥਾਰ ਵਿੱਚ ਸਵਾਰ ਸੀ।ਇਸ ਘਟਨਾ ਤੋਂ ਠੀਕ 1 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
Embed widget