ਪੜਚੋਲ ਕਰੋ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਰਾਹਤ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦਰੁਸਤ ਕਰਾਰ ਦਿੱਤਾ ਹੈ। ਅਦਾਲਤ ਨੇ CAT ਦੇ ਆਦੇਸ਼ਾਂ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਪ੍ਰਵਾਨ ਕਰ ਲਈ ਹੈ। 17 ਜਨਵਰੀ ਨੂੰ CAT ਨੇ ਦਿਨਕਰ ਗੁਪਤਾ ਦੀ ਰਾਜ ਦੇ ਪੁਲਿਸ ਮੁਖੀ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ, ਜਿਸ ਨੂੰ ਕਾਂਗਰਸ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਗਿਆ ਸੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦਰੁਸਤ ਕਰਾਰ ਦਿੱਤਾ ਹੈ। ਅਦਾਲਤ ਨੇ CAT ਦੇ ਆਦੇਸ਼ਾਂ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਪ੍ਰਵਾਨ ਕਰ ਲਈ ਹੈ। 17 ਜਨਵਰੀ ਨੂੰ CAT ਨੇ ਦਿਨਕਰ ਗੁਪਤਾ ਦੀ ਰਾਜ ਦੇ ਪੁਲਿਸ ਮੁਖੀ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ, ਜਿਸ ਨੂੰ ਕਾਂਗਰਸ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਗਿਆ ਸੀ। ਕੈਟ ਦੇ ਚੇਅਰਮੈਨ ਐਲ. ਨਰਸਿਮ੍ਹਾ ਰੈਡੀ ਤੇ ਐਮ ਜਮਸ਼ੇਦ ਉੱਤੇ ਆਧਾਰਤ ਦੋ ਮੈਂਬਰੀ ਬੈਂਚ ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਮੁਹੰਮਦ ਮੁਸਤਫ਼ਾ ਤੇ ਸਿਧਾਰਥ ਚੱਟੋਪਾਧਿਆਏ ਦੀ ਅਪੀਲ ਦੀ ਸੁਣਵਾਈ ਤੋਂ ਬਾਅਦ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕੀਤੀ ਸੀ। ਇਨ੍ਹਾਂ ਦੋਵੇਂ IPS ਅਧਿਕਾਰੀਆਂ ਨੇ ਇਸ ਆਧਾਰ ਉੱਤੇ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਦਿਨਕਰ ਗੁਪਤਾ ਤੋਂ ਸੀਨੀਅਰ ਸਨ ਤੇ ਉਨ੍ਹਾਂ ਨੂੰ ਅੱਖੋਂ-ਪ੍ਰੋਖੇ ਕੀਤਾ ਗਿਆ ਸੀ। ਇਨ੍ਹਾਂ ਦੋਵੇਂ ਪੁਲਿਸ ਅਧਿਕਾਰੀਆਂ ਨੇ ਐਂਪੈਨਲਮੈਂਟ ਕਮੇਟੀ ਦੇ ਵਿਵਾਦ ਦਾ ਵੀ ਵਿਰੋਧ ਕੀਤਾ ਸੀ, ਜਿਸ ਨੇ ਇਹ ਆਖਦਿਆਂ UPSC ਨੂੰ ਆਪਣੀ ਰਿਪੋਰਟ ਭੇਜ ਦਿੱਤੀ ਸੀ ਕਿ ਇਨ੍ਹਾਂ ਦੋਵੇਂ ਅਧਿਕਾਰੀਆਂ ਕੋਲ ਪ੍ਰਮੁੱਖ ਪੁਲਿਸ ਖੇਤਰਾਂ ਦਾ ਤਜਰਬਾ ਨਹੀਂ ਹੈ। ਮੁਸਤਫ਼ਾ 1985 ਬੈਚ ਦੇ ਅਧਿਕਾਰੀ ਹਨ, ਜਦ ਕਿ ਚੱਟੋਪਾਧਿਆਏ 1986 ਬੈਚ ਨਾਲ ਸਬੰਧਤ ਹਨ। ਦਿਨਕਰ ਗੁਪਤਾ 1987 ਬੈਚ ਦੇ ਅਧਿਕਾਰੀ ਹਨ। DGP ਵਜੋਂ ਦਿਨਕਰ ਗੁਪਤਾ ਦੀ ਨਿਯੁਕਤੀ 2019 ’ਚ ਹੋਈ ਸੀ। ਮੁਸਤਫ਼ਾ ਤੇ ਚੱਟੋਪਾਧਿਆਏ ਸਮੇਤ ਪੰਜ ਸੀਨੀਅਰ ਅਧਿਕਾਰੀਆਂ ਨੂੰ ਉਲੰਘ ਕੇ ਦਿਨਕਰ ਗੁਪਤਾ ਦੀ ਨਿਯੁਕਤੀ ਕੀਤੀ ਗਈ ਸੀ। ਉਸ ਤੋਂ ਪਹਿਲਾਂ ਗੁਪਤਾ ਪੰਜਾਬ ਦੇ ਡੀਜੀਪੀ (ਇੰਟੈਲੀਜੈਂਸ) ਰਹੇ ਸਨ।

ਟਾਪ ਹੈਡਲਾਈਨ

Punjab News: ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget