ਪੜਚੋਲ ਕਰੋ

Ram Rahim: ਰਾਮ ਰਹੀਮ ਨੂੰ ਮਿਲੇਗਾ ਝਟਕਾ ਜ਼ਾਂ SGPC ਨੂੰ ਲੱਗੇਗਾ ? ਅੱਜ ਹਾਈਕੋਰਟ 'ਚ ਆਉਣ ਵਾਲਾ ਵੱਡਾ ਫੈਸਲਾ 

Ram Rahim Vs SGPC: ਡੇਰਾ ਮੁਖੀ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਡੇਰੇ ਵਿੱਚ ਸੇਵਾਦਾਰ ਸ਼ਰਧਾਂਜਲੀ ਭੰਡਾਰਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਜ਼ਰੀ ਭਰਨ ਲਈ ਛੁੱਟੀ ਦਿੱਤੀ ਜਾਵੇ। ਸੇਵਾਦਾਰ

Ram Rahim Vs SGPC: ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਦੀ ਮੰਗ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾਏਗੀ।

ਡੇਰਾ ਮੁਖੀ ਦੀ ਤਰਫੋਂ ਕਿਹਾ ਗਿਆ ਕਿ ਉਨ੍ਹਾਂ ਨੇ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਦਿੱਤੀ ਹੈ। ਹਾਈ ਕੋਰਟ ਨੂੰ ਉਨ੍ਹਾਂ ਨੂੰ ਫਰਲੋ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। 

ਡੇਰਾ ਮੁਖੀ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਡੇਰੇ ਵਿੱਚ ਸੇਵਾਦਾਰ ਸ਼ਰਧਾਂਜਲੀ ਭੰਡਾਰਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਜ਼ਰੀ ਭਰਨ ਲਈ ਛੁੱਟੀ ਦਿੱਤੀ ਜਾਵੇ। ਸੇਵਾਦਾਰ ਸ਼ਰਧਾਂਜਲੀ ਭੰਡਾਰਾ ਉਹਨਾਂ ਵਲੰਟੀਅਰਾਂ ਦੀ ਯਾਦ ਵਿੱਚ ਇੱਕ ਸਮਾਗਮ ਹੈ ਜਿਹਨਾਂ ਨੇ ਸਾਰੀ ਉਮਰ ਡੇਰੇ ਦੇ ਸਮਾਜ ਸੇਵੀ ਕੰਮਾਂ ਵਿੱਚ ਹਿੱਸਾ ਲਿਆ ਅਤੇ ਆਪਣੀ ਮੌਤ ਤੱਕ ਸਮਾਜ ਸੇਵੀ ਕੰਮਾਂ ਨਾਲ ਜੁੜੇ ਰਹੇ।

ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ 'ਤੇ ਬਾਹਰ ਆ ਚੁੱਕਾ ਹੈ। 

SGPC ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ 'ਚੋਂ ਬਾਹਰ ਲਿਆਉਣ 'ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ 'ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget