ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਬਰਗਾੜੀ ਮੋਰਚੇ ਨੇ ਉਤਾਰੇ ਆਪਣੇ ਵਕੀਲ

  ਚੰਡੀਗੜ੍ਹ: ਬਰਗਾੜੀ ਇਨਸਾਫ ਮੋਰਚੇ ਦੇ ਸੰਚਾਲਕ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਸਿੱਖ ਮਸਲਿਆਂ ਦਾ ਹੱਲ ਕੱਢਣ ਲਈ ਇਨਸਾਫ ਮੋਰਚੇ ਦੀ ਅਗਵਾਈ ਵਿੱਚ ਹਾਈਕੋਰਟ ਦੇ ਸੀਨੀਅਰ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ। ਇਹ ਪੈਨਲ ਬੇਅਦਬੀ ਮਾਮਲਿਆਂ, ਕੋਟਕਪੂਰਾ ਤੇ ਬਹਿਬਲ ਕਲਾਂ ਦੇ ਗੋਲੀ ਕਾਂਡ ਦੇ ਨਾਲ-ਨਾਲ ਸਿੱਖਾਂ ਦੇ ਹੋਰ ਮਸਲਿਆਂ ਦੀ ਵੀ ਪੈਰਵਾਈ ਕਰੇਗਾ। ਵਕੀਲਾਂ ਦੇ ਪੈਨਲ ਵਿੱਚ ਅਮਰ ਸਿੰਘ ਚਾਹਲ (ਚੰਡੀਗੜ੍ਹ), ਨਵਕਿਰਨ ਸਿੰਘ (ਚੰਡੀਗੜ੍ਹ), ਜਸਟਿਸ ਅਜੀਤ ਸਿੰਘ ਬੈਂਸ ਦੇ ਪੁੱਤਰ ਰਾਜਵਿੰਦਰ ਸਿੰਘ ਬੈਂਸ (ਚੰਡੀਗੜ੍ਹ), ਜਸਪਾਲ ਸਿੰਘ ਮੰਝਪੁਰ (ਲੁਧਿਆਣਾ), ਹਰਪਾਲ ਸਿੰਘ (ਫਤਿਹਗੜ੍ਹ ਸਾਹਿਬ), ਸਿਮਰਨਜੀਤ ਸਿੰਘ (ਚੰਡੀਗੜ੍ਹ) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਥੇਦਾਰ ਧਿਆਨ ਸਿੰਘ ਮੰਡ ਦੇ ਨਿੱਜੀ ਸਹਾਇਕ ਜਗਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਪੁਲਿਸ ਅਧਿਕਾਰੀਆਂ ਨੇ ਆਪਣੀ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਲਈ ਅਦਾਲਤ ਦਾ ਸਹਾਰਾ ਲਿਆ ਸੀ ਤਾਂ ਉਦੋਂ ਤੋਂ ਹੀ ਇਸ ਪੈਨਲ ’ਤੇ ਵਿਚਾਰਾਂ ਚੱਲ ਰਹੀਆਂ ਸੀ। ਉਨ੍ਹਾਂ ਦੱਸਿਆ ਕਿ ਬੇਅਦਬੀ ਕਾਂਡ ਵਿੱਚ ਵੀ ਜਿਨ੍ਹਾਂ ਅਫ਼ਸਰਾਂ ਦਾ ਨਾਂ ਆਇਆ ਸੀ। ਉਨ੍ਹਾਂ ਜ਼ਮਾਨਤ ਲਈ ਪਟੀਸ਼ਨ ਪਾਈ ਸੀ। ਉਸ ਸਮੇਂ ਪਟੀਸ਼ਨ ਦੇ ਫੈਸਲੇ ਦਾ ਵਿਰੋਧ ਕਰਨ ਲਈ ਸਰਕਾਰੀ ਧਿਰ ਦਾ ਕੋਈ ਵੀ ਵਕੀਲ ਪੇਸ਼ ਨਹੀਂ ਹੋਇਆ, ਇਸ ਲਈ ਹੁਣ ਇਹ ਪੈਨਲ ਤਿਆਰ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...

Embed widget