ਪੜਚੋਲ ਕਰੋ

ਲੁਧਿਆਣਾ 'ਚ ਹੋਇਆ ਹਾਈ ਵੋਲਟੇਜ ਡਰਾਮਾ, ਬੀਜੇਪੀ ਤੇ ਬਸਪਾ ਵਰਕਰਾਂ ਵਲੋਂ ਇੱਕ ਦੂਜੇ ਖਿਲਾਫ ਨਾਅਰੇਬਾਜ਼ੀ

ਲੁਧਿਆਣਾ 'ਚ ਇਸ ਸਮੇਂ ਹਾਈਵ ਵੋਲਟੇਜ ਡ੍ਰਾਮਾ ਵੇਖਣ ਨੂੰ ਮਿਲੀਆ ਜਦੋਂ ਭਾਜਪਾ ਵੱਲੋਂ ਅੰਬੇਡਕਰ ਦੇ ਬੁੱਤ ਹੇਠ ਪ੍ਰਦਰਸ਼ਨ ਦੌਰਾਨ ਪੁੱਜੇ ਬਹੁਜਨ ਸਮਾਜਵਾਦੀ ਪਾਰਟੀ ਦੇ ਵਰਕਰ ਦਰਮਿਆਨ ਇੱਕ ਦੂਜੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।

ਲੁਧਿਆਣਾ: ਬੀਤੇ ਦਿਨੀਂ ਭਾਜਪਾ ਵੱਲੋਂ ਨਵਾਂਸ਼ਹਿਰ 'ਚ ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਹਾਰ ਚੜ੍ਹਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਭਾਜਪਾ ਵਰਕਰਾਂ ਵੱਲੋਂ ਲੁਧਿਆਣਾ ਵਿਖੇ ਸਥਿਤ ਬਾਬਾ ਸਾਹਿਬ ਭੀਮ ਰਾਓ ਦੇ ਬੁੱਤ ਹੇਠ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੀਐਸਪੀ ਦੇ ਵਰਕਰ ਨੇ ਵੀ ਮੌਕੇ 'ਤੇ ਪਹੁੰਚ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਹਾਲਾਤ ਤਣਾਅ-ਪੂਰਨ ਹੋ ਗਏ ਅਤੇ ਪੁਲਿਸ ਵੱਲੋਂ ਦੋਵਾਂ ਪਾਰਟੀਆਂ ਨੂੰ ਵੱਖ-ਵੱਖ ਕੀਤਾ ਗਿਆ। ਬਹੁਜਨ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਗਏ ਹਨ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਯਾਦ ਆ ਰਹੇ ਹਨ। ਪਰ ਜਦੋਂ ਕਿ ਕਿਸਾਨ ਅੱਜ ਸੜਕਾਂ 'ਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਿਸਾਨ ਵਰਗ, ਗਰੀਬ ਵਰਗ ਅਤੇ ਦਲਿਤਾਂ ਨਾਲ ਜੋ ਵਤੀਰਾ ਕੀਤਾ ਗਿਆ ਹੈ ਉਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੂਰੇ ਸੂਬੇ ਭਰ ਵਿਚ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹ ਹੁਣ ਵੀ ਬਾਬਾ ਸਾਹਿਬ ਦੇ ਬੁੱਤ ਹੇਠ ਆਪਣੀ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਹ ਹਨ ਇਸ ਕਰਕੇ ਇਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਨੇ ਪੱਕੇ ਮੋਰਚੇ ਦਾ ਕੀਤਾ ਐਲਾਨ,ਥਰਮਲ ਪਲਾਂਟ ਬਾਹਰ ਡਟੇ ਉਧਰ ਦੂਜੇ ਪਾਸੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਬਾਬਾ ਸਾਹਿਬ 'ਤੇ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦਾ ਕੋਈ ਹੱਕ ਨਹੀਂ ਹੈ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦੇ ਸਾਂਝੇ ਲੀਡਰ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਖਿਲਾਫ਼ ਕੁਝ ਸਿਆਸੀ ਪਾਰਟੀਆਂ ਵੱਲੋਂ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਵਿਅਕਤ ਕਰ ਰਹੇ ਹਨ ਪਰ ਇਹ ਕੁਝ ਗੁੰਡਾ ਅਨਸਰਾਂ ਨੂੰ ਮੁਨਾਸਿਬ ਨਹੀਂ ਹੈ। ਜੱਸੀ ਗਿੱਲ ਨੇ ਕਿਹਾ 'ਸੋਨਮ ਗੁਪਤਾ ਬੇਵਫਾ ਹੈ' ਕੌਣ ਹੈ ਸੋਨਮ ਗੁਪਤਾ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget