ਪੜਚੋਲ ਕਰੋ

ਬਿਜਲੀ ਵਿਭਾਗ ਨੇ ਘਰਾਂ 'ਚ ਭੇਜਿਆ ਹਾਈਵੋਲਟੇਜ ਕਰੰਟ, ਧਮਾਕਿਆਂ ਨਾਲ ਸੜਿਆ 15 ਲੱਖ ਦਾ ਸਮਾਨ

ਪੀੜਤ ਪਰਿਵਾਰਾਂ ਨੇ ਦੱਸਿਆ ਕਿ ਇਹ ਧਮਾਕੇ ਇੰਮੇ ਜ਼ਬਰਦਸਤ ਸਨ ਕਿ ਘਰਾਂ ਦੀਆਂ ਕੰਧਾਂ ਅਤੇ ਛੱਤਾਂ ਤੋਂ ਸੀਮਿੰਟ ਵੀ ਡਿੱਗ ਪਿਆ। ਕਾਲੋਨੀ ਵਿੱਚ ਤਕਰੀਬਨ 10 ਘਰ ਹਨ ਅਤੇ ਇਨ੍ਹਾਂ ਦਾ ਤਕਰੀਬਨ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਬਿਜਲੀ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਗੁਰਦਾਸਪੁਰ: ਇੱਥੋਂ ਦੀ ਗ੍ਰੇਟਰ ਕੈਲਾਸ਼ ਕਾਲੋਨੀ ਵਿੱਚ ਵੱਸਦੇ ਪਰਿਵਾਰਾਂ ਨੂੰ ਅੱਜ ਦੁਪਹਿਰ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦ ਉਨ੍ਹਾਂ ਦੇ ਘਰਾਂ ਵਿੱਚ ਧਮਾਕੇ ਹੋਣ ਲੱਗੇ। ਦਰਅਸਲ, ਇਹ ਧਮਾਕੇ ਬਿਜਲੀ ਦੇ ਮੀਟਰਾਂ ਦੇ ਨਾਲ-ਨਾਲ ਉਪਕਨਾਂ ਅਤੇ ਤਾਰਾਂ ਵਿੱਚੋਂ ਹੋ ਰਹੇ ਸਨ ਕਿਉਂਕਿ ਇਸ ਵਿੱਚ ਸਮਰੱਥਾ ਤੋਂ ਕਈ ਗੁਣਾ ਵੱਧ ਕਰੰਟ ਆ ਗਿਆ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਇਹ ਧਮਾਕੇ ਇੰਮੇ ਜ਼ਬਰਦਸਤ ਸਨ ਕਿ ਘਰਾਂ ਦੀਆਂ ਕੰਧਾਂ ਅਤੇ ਛੱਤਾਂ ਤੋਂ ਸੀਮਿੰਟ ਵੀ ਡਿੱਗ ਪਿਆ। ਕਾਲੋਨੀ ਵਿੱਚ ਤਕਰੀਬਨ 10 ਘਰ ਹਨ ਅਤੇ ਇਨ੍ਹਾਂ ਦਾ ਤਕਰੀਬਨ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਬਿਜਲੀ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget