ਪੜਚੋਲ ਕਰੋ

ਪੰਜਾਬ ਦੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸੇਗਾ ਯੂਪੀ ਵਾਲਾ ਕਾਨੂੰਨ

ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੈਂਗਸਟਰਾਂ ਖਿਲਾਫ ਸਖਤੀ ਵਰਤਣ ਦੀ ਸਲਾਹ ਦਿੱਤੀ ਹੈ। ਅਦਾਲਤ ਨੇ ਗੈਂਗਸਟਰਾਂ ਤੇ ਤੋੜਫੋੜ ਦੀਆਂ ਕਾਰਵਾਈਆਂ ਕਰਨ ਵਾਲਿਆਂ ਨਾਲ ਸਿੱਝਣ ਲਈ ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਕਾਨੂੰਨ ਵਿੱਚ ਵਿਸ਼ੇਸ਼ ਵਿਵਸਥਾ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਲਈ ਸਰਕਾਰਾਂ ਨੂੰ ਛੇ ਮਹੀਨਿਆਂ ਦਾ ਸਮਾਂ ਦਿੱਤਾ ਹੈ।

ਚੰਡੀਗੜ੍ਹ: ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੈਂਗਸਟਰਾਂ ਖਿਲਾਫ ਸਖਤੀ ਵਰਤਣ ਦੀ ਸਲਾਹ ਦਿੱਤੀ ਹੈ। ਅਦਾਲਤ ਨੇ ਗੈਂਗਸਟਰਾਂ ਤੇ ਤੋੜਫੋੜ ਦੀਆਂ ਕਾਰਵਾਈਆਂ ਕਰਨ ਵਾਲਿਆਂ ਨਾਲ ਸਿੱਝਣ ਲਈ ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਕਾਨੂੰਨ ਵਿੱਚ ਵਿਸ਼ੇਸ਼ ਵਿਵਸਥਾ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਲਈ ਸਰਕਾਰਾਂ ਨੂੰ ਛੇ ਮਹੀਨਿਆਂ ਦਾ ਸਮਾਂ ਦਿੱਤਾ ਹੈ। ਹਾਈਕੋਰਟ ਦੇ ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਬੈਂਚ ਨੇ ਆਖਿਆ ਕਿ ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਗੈਂਗਸਟਰਾਂ ਤੇ ਗ਼ੈਰਸਮਾਜੀ ਗਤੀਵਿਧੀਆਂ ਨਾਲ ਨਜਿੱਠਣ ਲਈ ਉੱਤਰ ਪ੍ਰਦੇਸ਼ ਗੈਂਗਸਟਰ ਐਂਡ ਐਂਟੀ ਸੋਸ਼ਲ ਐਕਟੀਵਿਟੀਜ਼ (ਪ੍ਰਿਵੈਨਸ਼ਨ) ਐਕਟ 1986 ਦੀ ਤਰਜ਼ ’ਤੇ ਵਿਸ਼ੇਸ਼ ਵਿਵਸਥਾ ਕਰਨੀ ਸਮੇਂ ਦੀ ਲੋੜ ਹੈ। ਅਦਾਲਤ ਦੇ ਇਹ ਵਿਚਾਰ ਦੋ ਗਰੋਹਾਂ ਵਿਚਾਲੇ ਚੱਲੀ ਕਸ਼ਮਕਸ਼ ਦੇ ਮਾਮਲੇ ’ਤੇ ਸੁਣਵਾਈ ਦੌਰਾਨ ਸਾਹਮਣੇ ਆਏ ਹਨ। ਰਾਕੇਸ਼ ਕੁਮਾਰ ਬੌਕਸਰ ਨੇ ਜਨਵਰੀ 2016 ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਪਿੰਕੂ ਦੇ ਕਤਲ ਦੋਸ਼ ਹੇਠ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਦਿੱਤੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਪੀਲ ਰੱਦ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇਹ ਦੋ ਧੜਿਆਂ ਵਿਚਾਲੇ ਦੁਸ਼ਮਣੀ ਦਾ ਮਾਮਲਾ ਸੀ। ਅਦਾਲਤ ਨੇ ਗੈਂਗਵਾਰ ਨੂੰ ਸਮਾਜ ਲਈ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਰਿਪੋਰਟ ਮੁਤਾਬਕ ਦੋ ਸਾਲ ਪਹਿਲਾਂ ਇਕੱਲੇ ਪੰਜਾਬ ਵਿੱਚ 17 ਅੱਵਲ ਦਰਜੇ ਤੇ 20 ਦੋਇਮ ਦਰਜੇ ਦੇ ਅਪਰਾਧੀ ਸਰਗਰਮ ਸਨ। ਪੁਲਿਸ ਨੇ ਪਿਛਲੇ ਸਾਲ ਤੱਕ ਕਰੀਬ 30 ਅਤੀ ਲੋੜੀਂਦੇ ਗੈਂਗਸਟਰਾਂ ਨੂੰ ਮਾਰ ਮੁਕਾਉਣ ਦਾ ਦਾਅਵਾ ਕੀਤਾ ਸੀ। ਬੈਂਚ ਦੀ ਤਰਫੋਂ ਜਸਟਿਸ ਸ਼ਰਮਾ ਨੇ ਆਖਿਆ ਕਿ ਯੂਪੀ ਗੈਂਗਸਟਰ ਐਕਟ ਤਹਿਤ ਸ਼ਰਾਬ, ਨਿਰਮਾਣ, ਭੰਡਾਰਨ, ਟ੍ਰਾਂਸਪੋਰਟ, ਦਰਾਮਦ-ਬਰਾਮਦ ਤੇ ਨਸ਼ਿਆਂ ਦਾ ਕਾਰੋਬਾਰ ਜਿਹੇ ਮਾਮਲੇ ਆਉਂਦੇ ਹਨ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget