ਪੜਚੋਲ ਕਰੋ

Lawrence Jail Interview: ਪੰਜਾਬ ਪੁਲਿਸ ਦੀਆਂ ਵਧ ਸਕਦੀਆਂ ਮੁਸ਼ਕਲਾਂ, ਹਾਈਕੋਰਟ ਨੇ CBI ਜਾਂਚ ਦੇ ਦਿੱਤੇ ਸੰਕਤੇ, ਲਾਈ ਇਹ ਫਟਕਾਰ

Lawrence Bishnoi Jail Interview: ਸੁਣਵਾਈ ਦੌਰਾਨ ਪੰਜਾਬ ਦੇ ਏਡੀਜੀਪੀ ਜੇਲ੍ਹ ਸਮੇਤ ਹੋਰ ਅਧਿਕਾਰੀ ਅਦਾਲਤ 'ਚ ਪੇਸ਼ ਹੋਏ। ਇਸ ਦੌਰਾਨ ਹਾਈ ਕੋਰਟ ਨੇ ਪੁੱਛਿਆ ਕਿ ਅੱਠ ਮਹੀਨੇ ਦੀ ਜਾਂਚ ਤੋਂ ਬਾਅਦ ਵੀ ਇੰਟਰਵਿਊ ਦੀ ਥਾਂ ਦਾ ਪਤਾ ਕਿਉਂ ਨਹੀਂ

Lawrence Bishnoi Jail Interview: ਲਾਰੇਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਪੰਜਾਬ ਪੁਲਿਸ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਬੀਤੇ ਦਿਨ ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਅੰਦਰ ਸੁਣਵਾਈ ਹੋਈ ਸੀ। ਜਿਸ ਦੌਰਾਨ ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਕਿ ਜੇਕਰ ਇਹ ਇੰਟਰ ਸਟੇਟ ਮਾਮਲਾ ਹੈ ਤਾਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾ ਸਕਦੀ ਹੈ। ਕਿਉਂਕਿ ਪੰਜਾਬ ਪੁਲਿਸ ਹੁਣ ਤੱਕ ਹਾਈ ਕੋਰਟ ਵਿੱਚ ਇਹ ਹੀ ਤਰਕ ਦਿੰਦੀ ਆ ਰਹੀ ਹੈ ਕਿ ਲਾਰੇਂਸ ਬਿਸ਼ਨੋਈ ਦੀਆਂ 2 ਇੰਟਰਵਿਊਜ਼ ਪੰਜਾਬ ਦੀਆਂ ਜੇਲ੍ਹਾਂ ਤੋਂ ਨਹੀਂ ਹਨ। 

ਇੰਟਰਵਿਊ 'ਤੇ ਹਾਈ ਕੋਰਟ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ ਤੇ ਇਸ ਦੀ ਅੱਗੇ ਜਾਂਚ ਜ਼ਰੂਰੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਐਮਿਕਸ ਕਿਊਰੀ ਨੂੰ ਇਸ ਮਾਮਲੇ 'ਚ ਜਾਂਚ ਲਈ ਆਈਪੀਐੱਸ ਅਧਿਕਾਰੀਆਂ ਦੇ ਨਾਂ ਦੇ ਸੁਝਾਅ ਸੌਂਪਣ ਦਾ ਆਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਇਹ ਸਪੱਸ਼ਟ ਕੀਤਾ ਕਿ ਜੇ ਮਾਮਲਾ ਇੰਟਰ ਸਟੇਟ ਪਾਇਆ ਜਾਂਦਾ ਹੈ ਤਾਂ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇਗੀ।

 ਸੁਣਵਾਈ ਦੌਰਾਨ ਪੰਜਾਬ ਦੇ ਏਡੀਜੀਪੀ ਜੇਲ੍ਹ ਸਮੇਤ ਹੋਰ ਅਧਿਕਾਰੀ ਅਦਾਲਤ 'ਚ ਪੇਸ਼ ਹੋਏ। ਇਸ ਦੌਰਾਨ ਹਾਈ ਕੋਰਟ ਨੇ ਪੁੱਛਿਆ ਕਿ ਅੱਠ ਮਹੀਨੇ ਦੀ ਜਾਂਚ ਤੋਂ ਬਾਅਦ ਵੀ ਇੰਟਰਵਿਊ ਦੀ ਥਾਂ ਦਾ ਪਤਾ ਕਿਉਂ ਨਹੀਂ ਲਗਾਇਆ ਜਾ ਸਕਿਆ | ਏਡੀਜੀਪੀ ਨੇ ਕਿਹਾ ਕਿ ਸੀਆਰਪੀਸੀ ਤਹਿਤ ਸ਼ਕਤੀਆਂ ਦੀ ਘਾਟ 'ਚ ਉਨ੍ਹਾਂ ਦੇ ਅਧਿਕਾਰ ਸੀਮਤ ਸਨ। ਕਮੇਟੀ ਨੇ ਜਾਂਚ ਤੋਂ ਬਾਅਦ ਦੋਵਾਂ ਇੰਟਰਵਿਊਜ਼ ਲਈ ਐੱਫਆਈਆਰ ਦਰਜ ਕਰ ਕੇ ਜਾਂਚ ਕਰਨ ਦੀ ਸਿਫ਼ਾਰਸ਼ ਕੀਤੀ ਹੈ। 

ਹਾਈ ਕੋਰਟ ਨੇ ਕਿਹਾ ਕਿ ਹਾਲੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ ਤੇ ਇੰਟਰਵਿਊ ਪੰਜਾਬ 'ਚ ਹੋਣ ਦੀ ਸੰਭਾਵਨਾ ਤੋਂ ਪੂਰੀ ਤਰ੍ਹਾਂ ਨਾਲ ਇਨਕਾਰ ਨਹੀਂ ਕੀਤਾ ਗਿਆ। ਅਜਿਹੇ 'ਚ ਹੁਣ ਸਰਕਾਰ ਦੱਸੇ ਕਿ ਕਿਉਂ ਨਾ ਹਾਈ ਕੋਰਟ ਇਕ ਐੱਸਆਈਟੀ ਬਣਾ ਕੇ ' ਇਸਦੀ ਜਾਂਚ ਕਰਵਾਏ। ਇਸ 'ਤੇ ਕੋਰਟ ਦਾ ਸਹਿਯੋਗ ਕਰ ਰਹੀ ਐਡਵੋਕੇਟ ਨੂੰ ਬੇਦੀ ਨੇ  ਕਿਹਾ ਕਿ ਐੱਸਆਈਟੀ ਪੰਜਾਬ ਤੋਂ ਬਾਹਰ ਦੇ ਪੁਲਿਸ ਅਧਿਕਾਰੀਆਂ ਦੀ ਹੋਣੀ ਚਾਹੀਦੀ ਹੈ।

ABP Sanjha ਦੇ WhatsApp Channel ਨਾਲ ਵੀ ਜੁੜੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget