ਪੜਚੋਲ ਕਰੋ

 Live Broadcast: ਵਿਧਾਨ ਸਭਾ ਲਾਈਵ ਕਵਰੇਜ਼ ਮਾਮਲੇ 'ਚ ਪ੍ਰਤਾਪ ਬਾਜਵਾ ਦੇ ਵਕੀਲ ਦੀ ਹਾਈਕੋਰਟ ਨੇ ਲਾਈ ਕਲਾਸ !

Punjab Assembly Live Broadcast: ਹਾਈ ਕੋਰਟ ਨੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਚਾਰ ਹਫ਼ਤਿਆਂ ਬਾਅਦ ਬਹਿਸ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੁਛਿਆ, ਤੁਹਾਡਾ ਕਿਹੜਾ ਕੰਮ ਹੈ ਜੋ ਨਹੀਂ ਦਿਖਾਇਆ ਗਿਆ?

Punjab Assembly Live Broadcast: ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਦੌਰਾਨ ਹਾਈਕੋਰਟ ਨੇ ਬਾਜਵਾ ਦੇ ਵਕੀਲ ਦੀ ਖੂਬ ਝਾੜ ਕੀਤੀ। ਅਦਾਤਲ ਨੇ ਪਟੀਸ਼ਨਕਰਤਾ ਦੇ ਵਕੀਲ ਤੋਂ ਪੁੱਛਿਆ ਕਿ ਵਿਧਾਨ ਸਭਾ ਦਾ ਲਾਈਵ ਪ੍ਰਸਾਰਣ ਕੌਣ ਕਰਦਾ ਹੈ। ਇਹ ਕੰਮ ਕਿਸੇ ਪ੍ਰਾਈਵੇਟ ਕੰਪਨੀ ਦੇ ਹੱਥਾਂ ਵਿੱਚ ਹੈ ਜਾਂ ਕੋਈ ਹੋਰ ਏਜੰਸੀ ਇਸ ਨੂੰ ਦੇਖ ਰਹੀ ਹੈ।

ਜਵਾਬ ਵਿਚ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ 'ਤੇ ਹਾਈ ਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ ਤਾਂ ਕੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਨਾ ਉਚਿਤ ਹੈ। ਹਾਈਕੋਰਟ ਨੇ ਬਾਜਵਾ ਦੇ ਵਕੀਲ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਰਟੀਆਈ ਰਾਹੀਂ ਇਸ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਫਿਰ ਇਸ ਮਾਮਲੇ 'ਤੇ ਬਹਿਸ ਕਰਨ ਦੀ ਸਲਾਹ ਦਿਤੀ ਹੈ।

ਹਾਈ ਕੋਰਟ ਨੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਚਾਰ ਹਫ਼ਤਿਆਂ ਬਾਅਦ ਬਹਿਸ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੁਛਿਆ, ਤੁਹਾਡਾ ਕਿਹੜਾ ਕੰਮ ਹੈ ਜੋ ਨਹੀਂ ਦਿਖਾਇਆ ਗਿਆ?  ਤੁਹਾਨੂੰ ਨਹੀਂ ਲੱਗਦਾ ਕਿ ਇਹ ਤਮਾਸ਼ਬੀਨੀ ਹੈ? ਵਿਧਾਨ ਸਭਾ ਦੇ ਵਿਚ ਲਾਈਵ ਟੈਲੀਕਾਸਟ ਦੇ ਨਿਯਮ ਹਨ, ਪਹਿਲਾਂ ਇਸ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰ ਲਈ ਜਾਵੇ।  ਹਾਈ ਕੋਰਟ ਨੇ ਬਾਜਵਾ ਦੇ ਵਕੀਲ ਤੋਂ ਪੁਛਿਆ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ਼ ਕਰਨਾ ਕਿਸ ਦੀ ਜ਼ਿੰਮੇਵਾਰੀ ਹੈ।

 ਕਾਂਗਰਸ ਨੇਤਾ ਪ੍ਰਤਾਪ ਬਾਜਵਾ ਨੇ ਪਟੀਸ਼ਨ ਦਾਇਰ ਕਰਕੇ ਇਲਜ਼ਾਮ ਲਗਾਇਆ ਹੈ ਕਿ ਸੈਸ਼ਨ ਦੀ ਲਾਈਵ ਕਵਰੇਜ ਸਿਰਫ ਸਰਕਾਰ ਅਤੇ ਉਸਦੇ ਨੇਤਾਵਾਂ ਨੂੰ ਹੀ ਦਿਖਾ ਰਹੀ ਹੈ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ,  94 ਵਿੱਚੋਂ 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ ,ਜਾਣੋ ਬਾਕੀ 6 ਕਿੱਥੇ ਹਨ ? 
‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ,  94 ਵਿੱਚੋਂ 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ ,ਜਾਣੋ ਬਾਕੀ 6 ਕਿੱਥੇ ਹਨ ? 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ
CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ
Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ
Embed widget