ਪੜਚੋਲ ਕਰੋ

ਆਮਦਨ ਕਰ ਵਿਭਾਗ ਨੇ ਦੱਸੀ ਸਿੱਧੂ ਦੀ 13 ਕਰੋੜ, 19 ਲੱਖ ਆਮਦਨ, ਹਾਈਕੋਰਟ ਵੱਲੋਂ ਵਿਭਾਗ ਨੂੰ ਨੋਟਿਸ

ਸਿੱਧੂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ 2016-17 ਵਿੱਚ ਉਨ੍ਹਾਂ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਰੁਪਏ ਸੀ ਪਰ ਇਨਕਮ ਟੈਕਸ ਉਨ੍ਹਾਂ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਰੁਪਏ ਦੱਸ ਰਿਹਾ ਹੈ।

ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਕਰ ਵਿਭਾਗ ਨੂੰ ਜਾਰੀ ਕੀਤਾ ਹੈ। ਨਵਜੋਤ ਸਿੱਧੂ ਨੇ 2016-17 ਦੀ ਆਪਣੀ ਆਮਦਨ ਦੀ ਗਲਤ ਅਸੈਸਮੈਂਟ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੀ ਸੁਣਵਾਈ ਕਰਦਿਆਂ ਅਦਲਤ ਨੇ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ।

ਸਿੱਧੂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ 2016-17 ਵਿੱਚ ਉਨ੍ਹਾਂ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਰੁਪਏ ਸੀ ਪਰ ਇਨਕਮ ਟੈਕਸ ਉਨ੍ਹਾਂ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਰੁਪਏ ਦੱਸ ਰਿਹਾ ਹੈ।

ਸਿੱਧੂ ਨੇ ਇਨਕਮ ਟੈਕਸ ਵਿਭਾਗ ਖਿਲਾਫ ਗਲਤ ਅਸੈਸਮੈਂਟ ਕਰਨ ਤੇ ਉਨ੍ਹਾਂ ਦੀ ਰਿਵੀਜ਼ਨ ਖਾਰਜ ਕਰਨ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਹਾਈਕੋਰਟ ਨੇ ਇਨਕਮ ਟੈਕਸ ਵਿਭਾਗ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿੱਧੂ ਨੇ ਅੰਮ੍ਰਿਤਸਰ ਦੇ ਜੁਆਇੰਟ ਕਮਿਸ਼ਨਰ ਆਫ ਇਨਕਮ ਟੈਕਸ ਦੇ ਉਸ ਹੁਕਮ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ ਜਿਸ ਤਹਿਤ ਜੁਆਇੰਟ ਕਮਿਸ਼ਨਰ ਨੇ ਉਨ੍ਹਾਂ ਦੀ ਰਿਵੀਜ਼ਨ ਖਾਰਜ ਕਰ ਦਿੱਤੀ ਸੀ।

ਨਵਜੋਤ ਸਿੱਧੂ ਨੇ 2016-17 ਦੀ ਆਪਣੀ ਇਨਕਮ ਟੈਕਸ ਰਿਪੋਰਟ ਭਰਦਿਆਂ ਹੋਇਆ ਇਸ ਸਾਲ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਦੱਸੀ ਸੀ ਤੇ ਇਹ ਰਿਟਰਨ 19 ਅਕਤੂਬਰ, 2016 ਨੂੰ ਭਰ ਦਿੱਤੀ ਸੀ ਪਰ ਇਸ ਰਿਟਰਨ ਨੂੰ ਭਰਨ ਤੋਂ ਬਾਅਦ ਇਨਕਮ ਟੈਕਸ ਵਿਭਾਗ ਨੇ 13 ਮਾਰਚ, 2019 ਨੂੰ ਉਨ੍ਹਾਂ ਨੂੰ ਸੂਚਿਤ ਕਰਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਦੀ ਇਸ ਦੌਰਾਨ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਰੁਪਏ ਹੈ। 

ਇਹ ਵੀ ਪੜ੍ਹੋInd vs SL, 1 T20I: ਕਰੁਣਾਰਤਨੇ ਨੇ ਇਹ ਤੋਹਫ਼ਾ ਲੈ ਕੇ ਆਪਣੇ ‘ਰੋਲ ਮਾਡਲ’ ਹਾਰਦਿਕ ਪਾਂਡਿਆ ਦਾ ਕੀਤਾ ਧੰਨਵਾਦ ਤੇ ਕਿਹਾ, ਬਹੁਤ ਸਨਮਾਨਿਤ ਹੋਇਆ ਹਾਂ

ਇਹ ਵੀ ਪੜ੍ਹੋAmazon Prime Day Sale ਸ਼ੁਰੂ, ਸਮਾਰਟਫ਼ੋਨ, ਸਮਾਰਟ ਟੀਵੀ ਤੇ ਕਈ ਪ੍ਰੋਡਕਟਸ ’ਤੇ ਬੰਪਰ ਛੋਟ, ਹੁਣੇ ਲਓ ਲਾਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget