ਪੜਚੋਲ ਕਰੋ

Lawrence Bishnoi Interview Row: ਲਾਰੈਂਸ ਜੇਲ੍ਹ ਇੰਟਰਵਿਊ 'ਚ ਹੁਣ ਰਾਜਸਥਾਨ ਸਰਕਾਰ ਦੀਆਂ ਵੱਧਣਗੀਆਂ ਮੁਸ਼ਕਲਾਂ, ਹਾਈਕੋਰਟ ਦਾ ਵੱਡਾ ਹੁਕਮ

Lawrence Bishnoi Interview Row: : ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੀ ਵਕੀਲ ਤਨੂ ਬੇਦੀ ਨੇ ਅੱਜ ਰਾਜਸਥਾਨ ਸਰਕਾਰ ਨੂੰ..

Lawrence Bishnoi Interview Row:  ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੀ ਵਕੀਲ ਤਨੂ ਬੇਦੀ ਨੇ ਅੱਜ ਰਾਜਸਥਾਨ ਸਰਕਾਰ ਨੂੰ ਇਸ ਕੇਸ ਵਿੱਚ ਧਿਰ ਬਣਾਉਣ ਲਈ ਅਰਜ਼ੀ ਦਿੱਤੀ ਹੈ। ਪੰਜਾਬ ਦੇ ਖਰੜ ਸਥਿਤ ਸੀਆਈਏ ਕੰਪਲੈਕਸ ਵਿੱਚ ਹੋਈ ਪਹਿਲੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

 ਹਾਈ ਕੋਰਟ ਨੇ ਕਿਹਾ ਕਿ ਇਸ ਲਈ ਦੋਸ਼ੀ ਸੀਨੀਅਰ ਅਧਿਕਾਰੀਆਂ ਦੀ ਪਛਾਣ ਕਰਕੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।  ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖੁਲਾਸਾ ਕੀਤਾ ਹੈ ਕਿ ਬਿਸ਼ਨੋਈ  ਦੀ ਪਹਿਲੀ ਇੰਟਰਵਿਊ ਸੀਆਈਏ   ਦੇ ਖਰੜ ਪੁਲਿਸ ਸਟੇਸ਼ਨ ਵਿੱਚ ਹੋਈ ਸੀ।

 ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ  ਵਿਸ਼ੇਸ਼ ਜਾਂਚ ਟੀਮ ਨੂੰ ਸੌਂਪ ਦਿੱਤੀ ਸੀ। ਐਸਆਈਟੀ ਵੱਲੋਂ ਸੀਲਬੰਦ ਰਿਪੋਰਟ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਪਹਿਲੀ ਇੰਟਰਵਿਊ ਸੀਆਈਏ ਦੇ ਖਰੜ ਥਾਣੇ ਵਿੱਚ ਹੋਈ ਸੀ। ਖਾਸ ਗੱਲ ਇਹ ਹੈ ਕਿ ਸਤੰਬਰ 2022 'ਚ ਰਿਕਾਰਡ ਕੀਤਾ ਗਿਆ ਇਹ ਇੰਟਰਵਿਊ 7 ਮਹੀਨਿਆਂ ਬਾਅਦ ਮਾਰਚ 2023 'ਚ ਰਿਲੀਜ਼ ਕੀਤਾ ਗਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget