ਪੜਚੋਲ ਕਰੋ

Real Estate: ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਖ਼ਤਰਾ, ਸਰਕਾਰ ਦੇ ਇਸ ਫੈਸਲੇ ਨਾਲ ਪਵੇਗਾ ਸਭ ਤੋਂ ਮਾੜਾ ਅਸਰ, ਹੁਣ ਘਰ ਲੈਣਗੇ ਹੋਣਗੇ ਔਖੇ 

Real Estate business: ਨਿਊਜ਼ ਰਿਪੋਰਟ ਵਿਚ ਮਾਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਇਸ ਤਹਿਤ ਮਾਲੀਆ 1,800 ਕਰੋੜ ਰੁਪਏ ਵਧਾਉਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ 6,000 ਕਰੋੜ ਰੁਪਏ ਦੇ ਅੰਕੜੇ ਨੂੰ ਛੂਹਿਆ

Real Estate business:  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ। 

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦਰ ਵਿੱਚ 100 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਛੇਤੀ ਹੀ ਵਾਧਾ ਕੀਤੇ ਜਾਣ ਦੀ ਉਮੀਦ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਇਸ ਨਾਲ ਨਾ ਸਿਰਫ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ, ਸਗੋਂ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਅਸਲ 'ਚ ਆਮ ਲੋਕਾਂ ਦੀਆਂ ਜੇਬਾਂ 'ਚ ਪਾੜਾ ਪਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। 

ਨਿਊਜ਼ ਰਿਪੋਰਟ ਵਿਚ ਮਾਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਇਸ ਤਹਿਤ ਮਾਲੀਆ 1,800 ਕਰੋੜ ਰੁਪਏ ਵਧਾਉਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ 6,000 ਕਰੋੜ ਰੁਪਏ ਦੇ ਅੰਕੜੇ ਨੂੰ ਛੂਹਿਆ ਜਾ ਸਕੇ। 

ਬਾਜਵਾ ਨੇ  ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਸਾਧਨਾਂ ਰਾਹੀਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਤੇ ਮਾਈਨਿੰਗ ਤੋਂ 20,000 ਕਰੋੜ ਰੁਪਏ ਮਾਲੀਆ ਇਕੱਠਾ ਕਰਨਾ ਸ਼ਾਮਿਲ ਸੀ। ਕੀ ਮੁੱਖ ਮੰਤਰੀ ਭਗਵੰਤ ਮਾਨ ਦੱਸ ਸਕਦੇ ਹਨ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ? 

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਵੀ ਸੰਭਵ ਹੈ ਕਿ 'ਆਪ' ਸਰਕਾਰ ਦੇ ਇਸ ਕਦਮ ਨਾਲ ਕਾਲਾ ਬਾਜ਼ਾਰੀ ਵਧ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਪਤੀ ਪਹਿਲਾਂ ਹੀ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੂਜੇ ਸੂਬਿਆਂ 'ਚ ਚਲੇ ਗਏ ਹਨ ਅਤੇ ਹੁਣ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ।  ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ 'ਆਪ' ਸਰਕਾਰ ਸੂਬੇ ਦੀ ਆਰਥਿਕਤਾ ਨੂੰ ਖਰਾਬ ਕਰਨ 'ਤੇ ਤੁਲੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget