![ABP Premium](https://cdn.abplive.com/imagebank/Premium-ad-Icon.png)
ਸੀਐਮ ਭਗਵੰਤ ਮਾਨ ਦੇ ਘਰ ਪਹੁੰਚੇ ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ, ਕਈ ਮੁੱਦਿਆਂ 'ਤੇ ਚਰਚਾ
ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿੱਚ ਹੋ ਰਹੀ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਕਈ ਮੁੱਦਿਆਂ ਉੱਪਰ ਗੱਲ਼ਬਾਤ ਕਰ ਰਹੇ ਹਨ। ਅਹਿਮ ਮੁੱਦਾ ਪਾਣੀ ਉੱਪਰ ਸੈੱਸ ਲਾਉਣ ਦਾ ਹੈ।
ਨਿੱਘੇ ਸੱਦੇ 'ਤੇ ਮਿਲਣ ਪਹੁੰਚੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਸਾਂਝੇ ਮਸਲਿਆਂ 'ਤੇ ਚਰਚਾ ਹੋਈ... ਮੀਡਿਆ ਨਾਲ ਗੱਲਬਾਤ Live... https://t.co/yCuRdtmlh0
— Bhagwant Mann (@BhagwantMann) March 29, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)