ਪੜਚੋਲ ਕਰੋ

ਹਿਮਾਚਲ ਦੇ ਪੇਂਟਰ ਦੀ ਪੰਜਾਬ 'ਚ ਖੁੱਲ੍ਹੀ ਲਾਟਰੀ, ਰਾਤੋ-ਰਾਤ ਬਣਿਆ ਕਰੋੜਪਤੀ

ਹਿਮਾਚਲ ਪ੍ਰਦੇਸ਼ ਦੇ ਪੇਂਟਰ ਦੀ ਪੰਜਾਬ ਵਿੱਚ ਕਿਸਮਤ ਖੁੱਲ੍ਹੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਦੀ ਢਾਈ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਸੰਜੀਵ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦਾ ਵਸਨੀਕ ਹੈ।

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਪੇਂਟਰ ਦੀ ਪੰਜਾਬ ਵਿੱਚ ਕਿਸਮਤ ਖੁੱਲ੍ਹੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਦੀ ਢਾਈ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਸੰਜੀਵ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦਾ ਵਸਨੀਕ ਹੈ। ਸੰਜੀਵ ਨੇ ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਦਾ ਟਿਕਟ ਖਰੀਦਿਆ ਸੀ। ਸੰਜੀਵ ਨੇ ਦੱਸਿਆ ਕਿ ਪੀਜੀਆਈ, ਚੰਡੀਗੜ੍ਹ ਤੋਂ ਆਪਣੇ ਬੇਟੇ ਨੂੰ ਦਿਵਾਈ ਦਿਵਾਉਣ ਬਾਅਦ ਪਿੰਡ ਨੂੰ ਪਰਤਦੇ ਸਮੇਂ ਉਸ ਨੇ ਨੰਗਲ ਦੇ ਬੱਸ ਅੱਡੇ ਨੇੜਲੇ ਲਾਟਰੀ ਟਿਕਟ ਸਟਾਲ ਤੋਂ ਦੋ ਟਿਕਟਾਂ ਖਰੀਦੀਆਂ ਸਨ। ਉਸ ਨੂੰ ਟਿਕਟ ਨੰਬਰ ਏ-411577 ਨੇ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਿੱਚ ਇਕੱਲਾ ਕਮਾਊ ਹੈ ਤੇ ਉਸ ਨੂੰ ਉਮੀਦ ਹੈ ਕਿ ਇਹ ਵੱਡੀ ਇਨਾਮੀ ਰਾਸ਼ੀ ਉਸ ਦੀਆਂ ਸਾਰੀਆਂ ਮਾਲੀ ਮੁਸ਼ਕਲਾਂ ਖ਼ਤਮ ਕਰ ਦੇਵੇਗੀ। ਇੱਕ ਧੀ ਤੇ ਪੁੱਤਰ ਦੇ ਬਾਪ ਸੰਜੀਵ ਨੇ ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰਨਾ ਚਾਹੁੰਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਕਾਦੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ 'ਆਪ'-'ਕਾਂਗਰਸ' ਕੌਂਸਲਰਾਂ ਵਿਚਾਲੇ ਝੜਪ; 3 ਕਾਂਗਰਸੀ ਕੌਂਸਲਰ ਲਾਪਤਾ; ਪੁਲਿਸ ਨੇ ਗ੍ਰਿਫਤਾਰ ਕੀਤੇ ਕਈ...
ਪੰਜਾਬ ਤੋਂ ਵੱਡੀ ਖਬਰ, ਕਾਦੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ 'ਆਪ'-'ਕਾਂਗਰਸ' ਕੌਂਸਲਰਾਂ ਵਿਚਾਲੇ ਝੜਪ; 3 ਕਾਂਗਰਸੀ ਕੌਂਸਲਰ ਲਾਪਤਾ; ਪੁਲਿਸ ਨੇ ਗ੍ਰਿਫਤਾਰ ਕੀਤੇ ਕਈ...
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Punjab News: ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...
ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget