ਪੜਚੋਲ ਕਰੋ

ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਹੋਵੇਗਾ ਹਿੰਦ-ਪਾਕਿ ਦੋਸਤੀ ਮੇਲਾ

ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਦੋਸਤੀ ਦਾ ਪੈਗਾਮ ਦੇਣ ਵਾਲਾ ਹਿੰਦ-ਪਾਕਿ ਦੋਸਤੀ ਮੇਲਾ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ। ਹਰ ਵਾਰ ਦੀ ਤਰ੍ਹਾਂ 14 ਅਗਸਤ ਨੂੰ ਭਾਰਤ-ਪਾਕਿ ਸਬੰਧਾਂ ਦੇ ਮੁੱਦੇ 'ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਹ ਨਾਟਸ਼ਾਲਾ ਅੰਮ੍ਰਿਤਸਰ ਵਿਖੇ ਹੋਵੇਗਾ। ਸ਼ਾਮ ਨੂੰ ਸੂਫ਼ੀ ਨਾਈਟ ਕਰਵਾਈ ਜਾਵੇਗੀ।

ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਦੋਸਤੀ ਦਾ ਪੈਗਾਮ ਦੇਣ ਵਾਲਾ ਹਿੰਦ-ਪਾਕਿ ਦੋਸਤੀ ਮੇਲਾ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ। ਹਰ ਵਾਰ ਦੀ ਤਰ੍ਹਾਂ 14 ਅਗਸਤ ਨੂੰ ਭਾਰਤ-ਪਾਕਿ ਸਬੰਧਾਂ ਦੇ ਮੁੱਦੇ 'ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਹ ਨਾਟਸ਼ਾਲਾ ਅੰਮ੍ਰਿਤਸਰ ਵਿਖੇ ਹੋਵੇਗਾ। ਸ਼ਾਮ ਨੂੰ ਸੂਫ਼ੀ ਨਾਈਟ ਕਰਵਾਈ ਜਾਵੇਗੀ। ਇਸ ਤੋਂ ਬਾਅਦ ਜਥੇਬੰਦੀ ਦੇ ਨੁਮਾਇੰਦੇ ਚੋਣਵੀਆਂ ਹਸਤੀਆਂ ਨਾਲ ਭਾਰਤ-ਪਾਕਿਸਤਾਨ ਸਰਹੱਦ 'ਤੇ ਮੋਮਬੱਤੀਆਂ ਜਗਾਉਣ ਲਈ ਰਾਤ 12 ਵਜੇ ਜਾਣਗੇ ਜੋ ਦੋਵਾਂ ਦੇਸ਼ਾਂ ਵਿਚਾਲੇ ਅਮਨ ਸ਼ਾਂਤੀ ਦਾ ਪੈਗਾਮ ਦੇਣਗੀਆਂ। ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਇਸ ਦਾ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਦੀ ਬਹਾਲੀ ਬਰਕਰਾਰ ਰੱਖਣਾ ਹੈ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਵਿੱਚ ਪਿਆਰ ਦੀ ਸਾਂਝ ਵਧੇ ਇਹੀ ਇਨ੍ਹਾਂ ਦਾ ਮਕਸਦ ਹੈ। ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਇਸ ਖਿੱਤੇ ਵਿੱਚ ਸਭ ਤੋਂ ਪਹਿਲਾਂ ਸ਼ਾਂਤੀ ਦੀ ਗੱਲ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਉਨ੍ਹਾਂ ਦੀ 550ਵੀਂ ਜਨਮ ਸ਼ਤਾਬਦੀ ਮੌਕੇ ਇਸ ਵਾਰ ਹਿੰਦ ਪਾਕਿ ਦੋਸਤੀ ਮੇਲਾ ਜਨਮ ਸ਼ਤਾਬਦੀ ਨੂੰ ਹੀ ਸਮਰਪਿਤ ਕਰਕੇ ਸ਼ਾਂਤੀ ਦੇ ਪੈਗ਼ਾਮ ਨੂੰ ਅੱਗੇ ਤੋਰਨ ਦੀ ਕੋਸ਼ਿਸ਼ ਵੱਲ ਕਦਮ ਹੈ। ਸਰਹੱਦ ਪਾਰ ਤੋਂ ਵੀ ਜੋ ਜਥੇਬੰਦੀਆਂ ਸ਼ਾਂਤੀ ਬਹਾਲੀ ਲਈ ਕਦਮ ਚੁੱਕਦੀਆਂ ਰਹਿੰਦੀਆਂ ਹਨ, ਉਹ ਵੀ ਪਾਕਿਸਤਾਨ ਵਾਲੇ ਪਾਸੇ ਵਾਹਗਾ ਵਿਖੇ 14ਅਗਸਤ ਦੀ ਸ਼ਾਮ ਨੂੰ ਮੋਮਬੱਤੀਆਂ ਜਗਾਉਣ ਲਈ ਪਹੁੰਚਣਗੀਆਂ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget