ਅੰਮ੍ਰਿਤਸਰ: ਮੰਗਲਵਾਰ ਰਾਤ ਨੂੰ ਰਾਮਪਾਲ ਥਾਣੇ ਦੀ ਪੁਲਿਸ ਨੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਗ੍ਰਿਫਤਾਰ ਕੀਤਾ। ਹਿੰਦੂ ਨੇਤਾ 'ਤੇ ਦੋਸ਼ ਹੈ ਕਿ ਉਹ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਇੰਟਰਨੈੱਟ ਮੀਡੀਆ' ਤੇ ਆਪਣੀ ਵੀਡੀਓ ਵਾਇਰਲ ਕਰ ਰਿਹਾ ਸੀ। ਏਸੀਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਵੀਡੀਓ ਇੰਟਰਨੈੱਟ ਮੀਡੀਆ ਤੋਂ ਹਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਦੱਸ ਦਈਏ ਕਿ ਇਹ ਆਗੂ ਪਿਛਲੇ ਸਮੇਂ ਵਿੱਚ ਵੀ ਵਿਵਾਦਾਂ ਵਿੱਚ ਰਿਹਾ ਹੈ। ਸਾਲ 2019 ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਕੇਸ ਵਿੱਚ ਮੱਧ ਪ੍ਰਦੇਸ਼ ਤੋਂ ਸੁਧੀਰ ਸੂਰੀ ਨੂੰ ਗ੍ਰਿਫ਼ਤਾਰ ਕਰਕੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਸ ਦੇ ਨਾਲ ਹੀ ਗੇਟ ਹਕੀਮਾਂ ਥਾਣਾ ਪੁਲਿਸ ਨੇ ਗੁਰਬਖਸ਼ ਨਗਰ ਦੇ ਵਸਨੀਕ ਭੁਪਿੰਦਰ ਸਿੰਘ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਇੰਸਪੈਕਟਰ ਰਾਜਵਿਦਰ ਕੌਰ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਬਟਾਲਾ ਰੋਡ ਦੇ ਵਸਨੀਕ ਹਰਦੀਪ ਸ਼ਰਮਾ ਨੇ ਦੱਸਿਆ ਕਿ ਭੁਪਿੰਦਰ ਸਿੰਘ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸੋਮਵਾਰ ਨੂੰ ਇੰਟਰਨੈੱਟ ਮੀਡੀਆ ਉੱਤੇ ਵੀਡੀਓ ਵਾਇਰਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ