ਪੜਚੋਲ ਕਰੋ

PCA ਪ੍ਰਧਾਨ 'ਤੇ ਲਗੇ ਇਲਜ਼ਾਮਾਂ ਦੀ ਡੁੰਘਾਈ ਨਾਲ ਨਿਰਪੱਖ ਜਾਂ CBI ਜਾਂਚ ਕਰਵਾਈ ਜਾਵੇ: ਬਿਕਰਮ ਮਜੀਠੀਆ

ਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (BCCI) ਨੂੰ ਕਿਹਾ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ CBI ਜਾਂਚ ਕਰਵਾਈ ਜਾਵੇ।

ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (BCCI) ਨੂੰ ਕਿਹਾ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ CBI ਜਾਂਚ ਕਰਵਾਈ ਜਾਵੇ।

BCCI ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੂੰ ਲਿਖੇ ਵੱਖੋ-ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘਟਾਲੇ ਦੀ ਵੱਖਰੇ ਤੌਰ ’ਤੇ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਤਾਂ ਜੋ PCA ਦੇ ਕੰਮਕਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਜਾ ਸਕੇ ਅਤੇ ਇਸਦੇ ਨਾਲ ਹੀ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਦਾ ਚੰਗਾ ਭਵਿੱਖ ਯਕੀਨੀ ਬਣਾਇਆ ਜਾ ਸਕੇ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ PCA ਵਿਚ ਇਸ ਮਾੜੇ ਕੰਮ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ 27 ਮਈ ਨੂੰ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ PCA ਦਾ ਪ੍ਰਧਾਨ ਚੁਣਿਆ ਗਿਆ। ਉਹਨਾਂ ਕਿਹਾ ਕਿ ਚਹਿਲ ਸ਼ਾਇਦ ਮੁੱਖ ਮੰਤਰੀ ਭਗਵੰਤ ਮਾਨ ਦੀ ਪਸੰਦ ਸਨ ਜਿਹਨਾਂ ਨੇ PCA ਮੈਂਬਰਾਂ ਨੁੰ ਇਸ ਗੱਲ ਲਈ ਰਾਜ਼ੀ ਕੀਤਾ ਕਿ ਰਾਜਿੰਦਰ ਗੁਪਤਾ ਨੂੰ ਪਾਸੇ ਕੀਤਾ ਜਾਵੇ ਜਦੋਂ ਕਿ ਉਹਨਾਂ ਦਾ ਅਕਸ ਵੀ ਸਾਫ ਸੀ ਤੇ ਉਹ ਸਮਾਜਿਕ ਮੁੱਦਿਆਂ ਲਈ ਡਟਦੇ ਵੀ ਸਨ। 

ਉਹਨਾਂ ਕਿਹਾ ਕਿ ਇਸੇ ਲਈ ਚਹਿਲ ਦੀ PCA ਵਿਚ ਚੋਣ ਕੀਤੀ ਗਈ ਹਾਲਾਂਕਿ ਉਹ ਇਕ ਸ‌ਿਆਸੀ ਹਸਤੀ ਹਨ ਤੇ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਹੋਣ ਸਮੇਂ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਵੀ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget