ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਫੁੱਲਾਂ ਤੇ ਇਤਰ ਨਾਲ ਹੋਲੀ

ਹੋਲੀ ਦਾ ਤਿਉਹਾਰ ਸਾਰੇ ਦੇਸ਼ ਭਰ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਿੱਖ ਧਰਮ ਵਿੱਚ ਇਹ ਤਿਉਹਾਰ ਹੋਲਾ ਮੁਹੱਲਾ ਵਜੋਂ ਮਨਾਇਆ ਜਾਂਦਾ ਹੈ

ਅੰਮ੍ਰਿਤਸਰ: ਹੋਲੀ ਦਾ ਤਿਉਹਾਰ ਸਾਰੇ ਦੇਸ਼ ਭਰ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਿੱਖ ਧਰਮ ਵਿੱਚ ਇਹ ਤਿਉਹਾਰ ਹੋਲਾ ਮੁਹੱਲਾ ਵਜੋਂ ਮਨਾਇਆ ਜਾਂਦਾ ਹੈ, ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਚ, ਇਹ ਤਿਉਹਾਰ ਹਾਰ ਸਾਲ ਦੀ ਤਰ੍ਹਾਂ ਗੁਲਾਬ ਤੇ ਇਤਰ ਨਾਲ ਮਨਾਇਆ ਗਿਆ। ਪੂਰੀ ਦੁਨੀਆ ਵਿੱਚ ਹਰ ਕੋਈ ਸਚਿਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਉਣਾ ਚਾਹੁੰਦਾ ਹੈ, ਪਰ ਹੋਲਾ ਮੁਹੱਲਾ ਦਾ ਦਿਹਾੜਾ ਬਹੁਤ ਹੀ ਖ਼ਾਸ ਹੁੰਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਨਹਿਰੀ ਪਾਲਕੀ ਵਿੱਚ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪ੍ਰਕਾਸ਼ ਅਨੰਦ ਦੀ ਆਸ ਲਈ ਲਿਆਂਦੇ ਜਾਂਦੇ ਹਨ, ਤਦ ਹੋਲਾ ਮੁਹੱਲਾ ਦੇ ਦਿਨ ਇਥੇ ਆਉਣ ਵਾਲੇ ਸ਼ਰਧਾਲੂ ਗੁਲਾਬ ਤੇ ਇਤਰ ਨਾਲ ਸੋਨੇ ਦੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਦੇ ਹਨ ਤੇ ਹੋਲੀ ਖੇਡਦੇ ਹਨ। ਇੰਨਾ ਹੀ ਨਹੀਂ, ਸ਼ਰਧਾਲੂਆਂ ਦੇ ਹੱਥਾਂ ਵਿੱਚ ਇਤਰ ਫੜ੍ਹਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਨਹਿਰੀ ਪਾਲਕੀ ਤੇ ਛਿੜਕਿਆ ਜਾਂਦਾ ਹੈ ਤੇ ਹੋਲੀ ਖੇਲ ਹੋਲਾ ਮੁਹੱਲਾ ਮਨਾਇਆ ਜਾਂਦਾ ਹੈ। ਦੇਸ਼ੀ ਤੇ ਵਿਦੇਸ਼ੀ, ਹਰ ਕੋਈ ਇਸ ਨਜ਼ਰੀਏ ਨੂੰ ਵੇਖ ਕੇ, ਆਪਣੇ ਆਪ ਨੂੰ ਖੁਸ਼ਕਿਸਮਤ ਮੰਨ ਰਿਹਾ ਸੀ। ਇਸ ਮੌਕੇ ਸੰਗਤਾਂ ਨੇ ਹੋਲਾ ਮੁਹੱਲਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਖੁਸ਼ਕਿਸਮਤ ਹਨ, ਉਹ ਵਾਹਿਗੁਰੂ ਦਾ ਧੰਨਵਾਦ ਕਰਦੇ ਹਨ, ਕਿ ਉਹ ਇਸ ਅਨੌਖੇ ਅਤੇ ਅਲੋਕਿਕ ਨਜ਼ਾਰੇ ਨੂੰ ਵੇਖ ਰਹੇ ਹਨ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget