Punjab News: ਆਜ਼ਾਦੀ ਦਿਹਾੜੇ ਤੋਂ ਅਗਲੇ ਦਿਨ ਯਾਨਿ ਕਿ 16 ਅਗਸਤ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
Punjab News: 16 ਅਗਸਤ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ, ਵਿਦਿਆਰਥੀ ਹੋਏ ਬਾਗ਼ੋ-ਬਾਗ਼
ABP Sanjha | 15 Aug 2024 01:05 PM (IST)
school_closed