ਪੜਚੋਲ ਕਰੋ

Punjab News: ਪੰਜਾਬ 'ਚ ਛੁੱਟੀ ਹੋਈ ਰੱਦ! ਜਾਣੋ ਸ਼ਨੀਵਾਰ ਅਤੇ ਐਤਵਾਰ ਨੂੰ ਕਿਉਂ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ? ਕਰਮਚਾਰੀ ਕਰਨਗੇ ਕੰਮ...

Punjab News: ਨਗਰ ਪ੍ਰੀਸ਼ਦ ਪੱਟੀ ਦੇ ਕਾਰਜਕਾਰੀ ਅਧਿਕਾਰੀ ਅਨਿਲ ਕੁਮਾਰ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ 31 ਅਗਸਤ ਤੱਕ ਦਫ਼ਤਰ ਵਿੱਚ ਜਮ੍ਹਾਂ ਕਰਵਾ...

Punjab News: ਨਗਰ ਪ੍ਰੀਸ਼ਦ ਪੱਟੀ ਦੇ ਕਾਰਜਕਾਰੀ ਅਧਿਕਾਰੀ ਅਨਿਲ ਕੁਮਾਰ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ 31 ਅਗਸਤ ਤੱਕ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਛੋਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਲਈ ਕਰਮਚਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਦਫ਼ਤਰ ਵਿੱਚ ਮੌਜੂਦ ਰਹਿਣਗੇ।

ਉਨ੍ਹਾਂ ਦੱਸਿਆ ਕਿ ਨਗਰ ਪ੍ਰੀਸ਼ਦ 31 ਅਗਸਤ ਤੋਂ ਬਾਅਦ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਜਾਇਦਾਦ ਮਾਲਕਾਂ ਵਿਰੁੱਧ ਵਿਭਾਗੀ ਕਾਰਵਾਈ ਕਰੇਗੀ ਅਤੇ ਵੱਧ ਟੈਕਸ ਵਾਲੀਆਂ ਪ੍ਰਾਪਰਟੀਜ਼ ਨੂੰ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਪ੍ਰੀਸ਼ਦ ਦੇ ਕਰਮਚਾਰੀ ਪੱਟੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਵੀ ਜਾ ਰਹੇ ਹਨ ਅਤੇ ਐਲਾਨਾਂ ਰਾਹੀਂ ਅਪੀਲ ਕਰ ਰਹੇ ਹਨ ਕਿ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਨ੍ਹਾਂ ਲੋਕਾਂ ਦਾ ਬਕਾਇਆ ਹੈ ਉਨ੍ਹਾਂ ਦਾ ਪ੍ਰਾਪਰਟੀ ਟੈਕਸ ਵਸੂਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁਝ ਲੋਕਾਂ ਨੇ ਪਿਛਲੇ 10 ਸਾਲਾਂ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਨਗਰ ਪ੍ਰੀਸ਼ਦ ਦੇ ਕਰਮਚਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਕਈ ਵਾਰ ਨੋਟਿਸ ਭੇਜੇ ਗਏ ਹਨ, ਪਰ ਲੋਕਾਂ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ ਹੈ ਪਰ ਇਸ ਵਾਰ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਦੀਆਂ ਹਦਾਇਤਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab News: ਪੰਜਾਬ ਦੇ ਇਸ ਬਾਜ਼ਾਰ 'ਚ ਮੱਚੀ ਤਰਥੱਲੀ, ਅਚਾਨਕ ਹੋਈ ਵੱਡੀ ਕਾਰਵਾਈ; ਦੁਕਾਨਦਾਰਾਂ ਅਤੇ ਫੂਡ ਸਟਾਲ ਮਾਲਕਾਂ ਨੂੰ ਰਾਤੋਂ ਰਾਤ ਪਈਆਂ ਭਾਜੜਾਂ...

Read More: Punjab News: ਪੰਜਾਬ 'ਚ ਮੱਚਿਆ ਹੜਕੰਪ, ਬੰਬ ਮਿਲਣ 'ਤੇ ਲੋਕਾਂ 'ਚ ਫੈਲੀ ਦਹਿਸ਼ਤ; ਪੁਲਿਸ ਨੇ ਇੰਝ ਘੇਰੇ ਬਦਮਾਸ਼...

 

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ
Punjab News : ਪਰਵਿੰਦਰ ਝੋਟਾ ਪੰਜ ਤੱਤਾਂ 'ਚ ਵਿਲੀਨ , ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
Punjab News : ਪਰਵਿੰਦਰ ਝੋਟਾ ਪੰਜ ਤੱਤਾਂ 'ਚ ਵਿਲੀਨ , ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
 Bathinda Police Accident :  ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ
 Bathinda Police Accident :  ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget