ਪੜਚੋਲ ਕਰੋ

Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?

Ferozepur News: ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਬੱਚਿਆਂ ਦੇ ਚਿਹਰੇ ਖਿੜ ਗਏ ਹਨ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ...

Ferozepur News: ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਬੱਚਿਆਂ ਦੇ ਚਿਹਰੇ ਖਿੜ ਗਏ ਹਨ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੇਂਦਰਾਂ 'ਤੇ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਕੱਲ੍ਹ (ਬੁੱਧਵਾਰ), 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੱਲ੍ਹ, 17 ਦਸੰਬਰ, 2025 ਨੂੰ ਹੋਵੇਗੀ।

ਵੋਟਾਂ ਦੀ ਗਿਣਤੀ ਲਈ ਵੱਖਰੇ-ਵੱਖਰੇ ਕਾਊਂਟਿੰਗ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ, ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਅਤੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਖੂ ਸ਼ਾਮਲ ਹਨ।

ਉਨ੍ਹਾਂ ਨੇ ਦੱਸਿਆ ਕਿ ਕਾਊਂਟਿੰਗ ਕੇਂਦਰਾਂ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਇਨ੍ਹਾਂ ਗਿਣਤੀ ਕੇਂਦਰਾਂ (ਸਕੂਲਾਂ) ਵਿੱਚ ਵਿਦਿਆਰਥੀਆਂ ਲਈ 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget