ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਬੰਧੀ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਅਦਾਰਿਆਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸਿਰਫ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਹੋਏਗੀ। ਬਾਕੀ ਪੰਜਾਬ ਵਿੱਚ ਸਾਰੇ ਦਫਤਰ ਤੇ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।