ਪੜਚੋਲ ਕਰੋ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Punjab News: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਕਿ ਸਰਕਾਰ ਨੇ ਕਿਉਂ ਕੀਤੀ ਆਹ ਛੁੱਟੀ?

Punjab News: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਇੱਥੇ ਹਰ ਸਾਲ ਦੀ ਤਰ੍ਹਾਂ ਮਾਤਾ ਭਦਰਕਾਲੀ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਪੂਰਥਲਾ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਪੀ ਸਿਨਹਾ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿਚ ਸਬ ਡਿਵੀਜ਼ਨ ਕਪੂਰਥਲਾ ਵਿਚ ਪੈਂਦੇ ਸਰਕਾਰੀ ਅਦਾਰਿਆਂ/ਨਿਗਮ, ਬੋਰਡਾਂ ਵਿੱਦਿਅਕ ਅਦਾਰਿਆਂ ਸਮੇਤ ਸਰਕਾਰੀ ਸੰਸਥਾਵਾਂ ਵਿਚ ਛੁੱਟੀ ਰਹੇਗੀ। ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿਚ ਪੇਪਰ ਹੋ ਰਹੇ, ਉੱਥੇ ਛੁੱਟੀ ਨਹੀਂ ਕੀਤੀ ਗਈ ਹੈ, ਉਨ੍ਹਾਂ ਵਿੱਚ ਪੇਪਰ ਪਹਿਲਾਂ ਵਾਂਗ ਹੀ ਹੋਣਗੇ।

ਕੀ ਹੈ ਇਸ ਮੰਦਰ ਦਾ ਪਵਿੱਤਰ ਇਤਿਹਾਸ

ਉੱਤਰੀ ਭਾਰਤ ਦੇ ਇਤਿਹਾਸਕ ਤੇ ਆਧਿਆਤਮਿਕ ਸਥਾਨਾਂ ਵਿੱਚੋਂ ਇੱਕ, ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿਖੇ ਸਥਿਤ ਮਾਤਾ ਭਦ੍ਰਕਾਲੀ ਮੰਦਰ ਸ਼ਰਧਾਲੂਆਂ ਦੀ ਆਸਥਾ ਦਾ ਮੁੱਖ ਕੇਂਦਰ ਬਣ ਚੁੱਕਾ ਹੈ। ਇਸ ਮੰਦਰ ਦਾ ਇਤਿਹਾਸਿਕ ਪਿਛੋਕੜ ਕਾਫ਼ੀ ਰੋਚਕ ਹੈ। 1947 ਦੀ ਵੰਡ ਤੋਂ ਪਹਿਲਾਂ ਸ਼ਰਧਾਲੂ ਪਾਕਿਸਤਾਨ ਦੇ ਲਾਹੌਰ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਵਿਖੇ ਸਥਿਤ ਮਾਤਾ ਭਦ੍ਰਕਾਲੀ ਮੰਦਰ ਵਿਚ ਝੰਡਾ ਚੜ੍ਹਾਉਣ ਜਾਂ ਮਨੋਕਾਮਨਾ ਪੂਰੀ ਹੋਣ ’ਤੇ ਮਾਤਾ ਦਾ ਆਸ਼ੀਰਵਾਦ ਲੈਣ ਜਾਂਦੇ ਸਨ। ਵੰਡ ਤੋਂ ਬਾਅਦ ਠਾਕੁਰ ਦਾਸ ਮਹਿਰਾ ਨੇ 1947 ਵਿੱਚ ਕਪੂਰਥਲਾ ਦੇ ਸ਼ੇਖੂਪੁਰ ਪਿੰਡ ਵਿੱਚ ਮਾਤਾ ਦੀ ਮੂਰਤੀ ਸਥਾਪਤ ਕੀਤੀ। ਪੰਡਿਤ ਧਨੀ ਰਾਮ ਵੱਲੋਂ ਮੰਤ੍ਰੋਚਾਰਣ ਨਾਲ ਵਿਧੀਵਤ ਪੂਜਾ ਕੀਤੀ ਗਈ।

ਇੱਕ ਹੋਰ ਰੋਚਕ ਕਹਾਣੀ ਇਹ ਵੀ ਹੈ ਕਿ ਪਾਕਿਸਤਾਨ ਵਿੱਚ ਰਹਿਣ ਵਾਲੇ ਇੱਕ ਹਿੰਦੂ ਫੌਜੀ ਨੇ ਮਾਤਾ ਨੂੰ ਘੰਟੀ ਭੇਂਟ ਕਰਨ ਦੀ ਮਨੋਕਾਮਨਾ ਕੀਤੀ ਸੀ। ਮਾਤਾ ਨੇ ਉਸ ਨੂੰ ਸੁਪਨੇ ਵਿੱਚ ਆ ਕੇ ਦੱਸਿਆ ਕਿ ਹੁਣ ਉਹ ਭਾਰਤ ਦੇ ਸ਼ੇਖੂਪੁਰ ਪਿੰਡ ਵਿੱਚ ਵਾਸ ਕਰ ਰਹੀ ਹੈ। ਉਸ ਫੌਜੀ ਨੇ ਫਿਰ ਇੱਥੇ ਆ ਕੇ ਘੰਟੀ ਭੇਂਟ ਕੀਤੀ ਜੋ ਅੱਜ ਵੀ ਮੰਦਰ ਵਿੱਚ ਮੌਜੂਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget