ਪੜਚੋਲ ਕਰੋ

ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ 4 ਦਿਨ ਰਹਿਣਗੀਆਂ ਛੁੱਟੀਆਂ, ਸਕੂਲ-ਕਾਲਜ ਰਹਿਣਗੇ ਬੰਦ

Punjab News: ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ।

Punjab News: ਪੰਜਾਬ ਵਿੱਚ ਛੁੱਟੀਆਂ ਦਾ ਸਿਲਸਿਲਾ ਜਾਰੀ ਹੈ ਨਾਲ ਹੀ ਹੋਲੀ ਵੀ ਆ ਰਹੀ ਹੈ। ਦੱਸ ਦਈਏ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ।

16 ਮਾਰਚ ਨੂੰ ਰਹੇਗੀ ਜਨਤਕ ਛੁੱਟੀ

ਜਿਹੜੇ ਵਿੱਦਿਅਕ ਅਦਾਰਿਆਂ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀ ਹੋਣਗੇ। ਇਸ ਦੇ ਨਾਲ ਹੀ ਹੁਣ ਪੂਰੇ  ਬਲਾਕ ਅੰਦਰ ਵਿੱਦਿਅਕ ਅਦਾਰੇ 17 ਮਾਰਚ ਨੂੰ ਹੀ ਦੁਬਾਰਾ ਖੁੱਲ੍ਹਣਗੇ, ਕਿਉਂਕਿ 16 ਮਾਰਚ ਨੂੰ ਐਤਵਾਰ ਕਾਰਨ ਜਨਤਕ ਛੁੱਟੀ ਹੈ। 

10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੋਲੀ ਦਾ ਤਿਉਹਾਰ

ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇਥੇ ਨਤਮਸਤਕ ਹੋਣ ਲਈ ਪੁੱਜਦੇ ਹਨ। ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀ ਚੱਲ ਰਹੇ ,ਉਨ੍ਹਾਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਰਹੇਗੀ।

ਪ੍ਰਾਇਮਰੀ ਅਕੇ ਸੈਕੰਡਰੀ ਸਕੂਲ ਨੂੰ ਹਿਦਾਇਤ ਕੀਤੀ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜ਼ਿਲਾ ਸਿੱਖਿਆ ਅਫਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget