Holiday in Punjab: ਪੰਜਾਬ ਵਿੱਚ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਪਈਆਂ ਹੋਈਆਂ ਹਨ ਤਾਂ ਉੱਥੇ ਹੀ 11 ਜੂਨ ਬੁੱਧਵਾਰ ਨੂੰ ਸੰਤ ਕਬੀਰ ਜੀ ਦੀ ਜੈਅੰਤੀ ਮੌਕੇ ਸਰਕਾਰੀ ਦਫਤਰ ਬੰਦ ਰਹਿਣਗੇ ਅਤੇ ਕੋਈ ਵੀ ਸਰਕਾਰੀ ਕੰਮਕਾਜ ਨਹੀਂ ਹੋਵੇਗਾ।
ਬੱਚੇ ਤਾਂ ਗਰਮੀ ਦੀਆਂ ਛੁੱਟੀਆਂ ਦਾ ਮਜ਼ਾ ਲੈ ਹੀ ਰਹੇ ਹਨ, ਸਗੋਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਬੁੱਧਵਾਰ ਨੂੰ ਛੁੱਟੀ ਹੋ ਗਈ ਹੈ, ਜਿਸ ਕਰਕੇ ਉਹ ਵੀ ਤਪਦੀ ਗਰਮੀ ਵਿੱਚ ਆਰਾਮ ਨਾਲ ਘਰ ਬੈਠ ਸਕਣਗੇ।