ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Punjab News: ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਵੋਟਾਂ ਪੈਣਗੀਆਂ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।

Punjab News: ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਵੋਟਾਂ ਪੈਣਗੀਆਂ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਅਤੇ
21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ’ਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿ ਕਿਉਂਕਿ ਸਕੂਲੀ ਬੱਸਾਂ ਚੋਣਾਂ ਦੀ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲੈਕੇ ਜਾਣਗੀਆਂ। ਇਸ ਕਰਕੇ ਬੱਚਿਆਂ ਨੂੰ ਸਕੂਲ ਲਿਆਉਣ ਲਈ ਬੱਚਿਆਂ ਦੀ ਘਾਟ ਹੋ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















