ਪੜਚੋਲ ਕਰੋ
ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
Punjab News: ਪੰਜਾਬ ਵਿੱਚ ਹੋਲੀ ਦੇ ਮੌਕੇ 'ਤੇ ਬੁੱਧਵਾਰ 4 ਮਾਰਚ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਦੋਵੇਂ) ਬੰਦ ਰਹਿਣਗੀਆਂ।

Holiday in Punjab
Source : Pixabay
Punjab News: ਪੰਜਾਬ ਵਿੱਚ ਹੋਲੀ ਦੇ ਮੌਕੇ 'ਤੇ ਬੁੱਧਵਾਰ 4 ਮਾਰਚ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਦੋਵੇਂ) ਬੰਦ ਰਹਿਣਗੀਆਂ।
ਇਸ ਦਿਨ ਬੈਂਕ ਵੀ ਬੰਦ ਰਹਿਣਗੇ ਕਿਉਂਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਘੋਸ਼ਿਤ ਕੀਤੀ ਗਈ ਹੈ। ਦੱਸ ਦਈਏ ਕਿ ਧਾਰਮਿਕ ਕੈਲੰਡਰ ਦੇ ਅਨੁਸਾਰ, ਫਾਲਗੁਣ ਪੂਰਨਿਮਾ 2 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ 3 ਮਾਰਚ ਤੱਕ ਜਾਰੀ ਰਹੇਗੀ।
ਹੋਲਿਕਾ ਦਹਨ 3 ਮਾਰਚ ਦੀ ਸ਼ਾਮ ਨੂੰ ਹੋਵੇਗੀ, ਜਦੋਂ ਕਿ ਰੰਗਾਂ ਦੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ। ਇਸ ਤਿਉਹਾਰ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਸੁਰੱਖਿਅਤ ਅਤੇ ਖੁਸ਼ੀ ਨਾਲ ਮਨਾ ਸਕਣ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ