ਪੜਚੋਲ ਕਰੋ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Punjab News: ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਮੁਤਾਬਕ, 31 ਜੁਲਾਈ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

Punjab News: ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਮੁਤਾਬਕ, 31 ਜੁਲਾਈ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ, ਜਿਨ੍ਹਾਂ ਵਿੱਚ ਸਰਕਾਰੀ ਦਫ਼ਤਰ ਵੀ ਸ਼ਾਮਲ ਹਨ, ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ 2026 ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ, ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ 31 ਜੁਲਾਈ ਨੂੰ ਮਨਾਇਆ ਜਾਵੇਗਾ। ਇਸ ਕਰਕੇ, ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਰਹੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget