ਪੜਚੋਲ ਕਰੋ

Holiday in Punjab: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਤਿਉਹਾਰਾਂ ਦੇ ਮੌਕੇ ‘ਤੇ ਪੰਜਾਬ ਵਾਸੀਆਂ ਲਈ ਖੁਸ਼ਖਬਰੀ ਆਈ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ, 20 ਅਕਤੂਬਰ ਨੂੰ ਦਿਵਾਲੀ ਦੇ ਮੌਕੇ ‘ਤੇ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ...

ਤਿਉਹਾਰਾਂ ਦੇ ਮੌਕੇ ‘ਤੇ ਪੰਜਾਬ ਵਾਸੀਆਂ ਲਈ ਖੁਸ਼ਖਬਰੀ ਆਈ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ, 20 ਅਕਤੂਬਰ ਨੂੰ ਦਿਵਾਲੀ ਦੇ ਮੌਕੇ ‘ਤੇ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ। ਇਸ ਫ਼ੈਸਲੇ ਨਾਲ ਕਰਮਚਾਰੀਆਂ ਤੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਇੱਥੇ ਦੇਖੋ ਰਾਖਵੀਂ ਛੁੱਟੀਆਂ ਦੀ ਲਿਸਟ

ਇਸ ਤੋਂ ਇਲਾਵਾ, ਸਰਕਾਰ ਵੱਲੋਂ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਨ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਰਾਖਵੀਂ ਛੁੱਟੀਆਂ ਵਜੋਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਰਾਖਵੀਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ ਖੁੱਲ੍ਹੇ ਰਹਿਣਗੇ ਅਤੇ ਆਮ ਕੰਮਕਾਜ ਪਹਿਲਾਂ ਵਾਂਗ ਹੀ ਜਾਰੀ ਰਹੇਗਾ।

Holiday in Punjab: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Holiday in Punjab: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕਰਮਚਾਰੀ ਸਾਲ ਵਿੱਚ ਅਜਿਹੀਆਂ ਦੋ ਰਾਖਵੀਂ ਛੁੱਟੀਆਂ ਆਪਣੀ ਸੁਵਿਧਾ ਅਨੁਸਾਰ ਲੈ ਸਕਦੇ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਸੂਚੀ ਵਿੱਚ ਲਗਭਗ 40 ਰਾਖਵੀਂ ਛੁੱਟੀਆਂ ਸ਼ਾਮਲ ਕੀਤੀਆਂ ਗਈਆਂ ਹਨ।

ਜੇਕਰ ਦੇਖਿਆ ਜਾਏ ਤਾਂ ਅਕਤੂਬਰ ਮਹੀਨਾ ਛੁੱਟੀਆਂ ਦੇ ਨਾਲ ਭਰਿਆ ਰਿਹਾ। ਬੱਚਿਆਂ ਤੋਂ ਲੈ ਕੇ ਸਰਕਾਰੀ ਕਰਮਚਾਰੀਆਂ ਦੀਆਂ ਮੌਜਾਂ ਰਹੀਆਂ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget