ਪੜਚੋਲ ਕਰੋ

Holiday in Punjab: ਪੰਜਾਬ 'ਚ ਛੁੱਟੀਆਂ, ਸਕੂਲ-ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ

ਜਾਬ ਵਿੱਚ 2 ਤੇ 3 ਅਕਤੂਬਰ (ਬੁੱਧਵਾਰ ਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਬੁੱਧਵਾਰ ਨੂੰ ਗਾਂਧੀ ਜਯੰਤੀ ਹੈ ਤੇ ਵੀਰਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਤੇ ਨਵਰਾਤਰੀ ਕਲਸ਼-ਸਥਾਪਨਾ ਹੈ।

Punjab Government Declared 2 Days Holiday: ਪੰਜਾਬ ਵਿੱਚ 2 ਤੇ 3 ਅਕਤੂਬਰ (ਬੁੱਧਵਾਰ ਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਬੁੱਧਵਾਰ ਨੂੰ ਗਾਂਧੀ ਜਯੰਤੀ ਹੈ ਤੇ ਵੀਰਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਤੇ ਨਵਰਾਤਰੀ ਕਲਸ਼-ਸਥਾਪਨਾ ਹੈ। ਇਸ ਕਾਰਨ ਪੰਜਾਬ ਵਿੱਚ ਦੋ ਦਿਨ ਸਕੂਲ-ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ। 

ਦੱਸ ਦਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਇਨ੍ਹਾਂ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਇਸ ਕਰਕੇ ਇਸ ਮਹੀਨੇ ਨੂੰ ਛੁੱਟੀਆਂ ਦਾ ਮਹੀਨਾ ਕਿਹਾ ਜਾਂਦਾ ਹੈ।

ਕੱਲ੍ਹ ਤੋਂ ਅਕਤੂਬਰ ਮਹੀਨਾ ਸ਼ੁਰੂ ਹੋ ਰਿਹਾ ਹੈ। ਇਸ ਮਹੀਨੇ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਤੇ ਰਾਜਸਥਾਨ 'ਚ ਛੁੱਟੀ ਰਹੇਗੀ। 

ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ 'ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ। ਇਸ ਤੋਂ ਇਲਾਵਾ ਇਸੇ ਮਹੀਨੇ 12 ਅਕਤੂਬਰ ਨੂੰ ਦੁਸ਼ਹਿਰਾ ਤੇ 31 ਅਕਤੂਬਰ ਨੂੰ ਦੀਵਾਲੀ ਆ ਰਹੀ ਹੈ। ਇਸ ਤੋਂ ਇਲਾਵਾ 17 ਅਕਤੂਬਰ ਨੂੰ ਵਾਲਮੀਕ ਜਯੰਤੀ ਹੈ।

ਕੱਲ੍ਹ ਤੋਂ ਅਕਤੂਬਰ ਮਹੀਨਾ ਸ਼ੁਰੂ ਹੋ ਰਿਹਾ ਹੈ। ਇਸ ਮਹੀਨੇ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਤੇ ਰਾਜਸਥਾਨ 'ਚ ਛੁੱਟੀ ਰਹੇਗੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
Advertisement
ABP Premium

ਵੀਡੀਓਜ਼

ਵਿੱਕੀ ਨੇ ਗਾਇਆ ਤੌਬਾ ਤੌਬਾ ,IIFA 'ਚ ਸਭ ਨੱਚੇਦਿਲਜੀਤ ਨਾਲ Glasgow ਸ਼ੋਅ 'ਚ ਆਹ ਕੀ ਹੋ ਗਿਆਸ਼ਾਹਕੋਟ ਫਿਲਮ ਦੇ ਇਵੇੰਟ ਚ ਬੱਬੂ ਮਾਨ ਤੇ ਗੁਰੂIIFA ਦੀ ਤਿਆਰੀ ਚ ਕਮਲਾ ਹੋਇਆ Bollywood

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Diljit Dosanjh: ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
Panchayat Election: ਦੋ-ਦੋ ਕਰੋੜ 'ਚ ਵਿਕਣ ਲੱਗੀਆਂ ਸਰਪੰਚੀਆਂ! ਚੋਣਾਂ ਤੋਂ ਪਹਿਲਾਂ ਟੁੱਟਣ ਲੱਗੇ ਰਿਕਾਰਡ

Embed widget