ਪੜਚੋਲ ਕਰੋ

ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Holiday in Punjab: ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਹੋਣ ਵਾਲੀਆਂ ਛੁੱਟੀਆਂ ਦੀ ਲਿਸਟ ਆ ਗਈ ਹੈ। ਆਓ ਜਾਣਦੇ ਹਾਂ ਕਿਹੜੇ-ਕਿਹੜੇ ਦਿਨ ਰਹਿਣਗੀਆਂ ਛੁੱਟੀਆਂ।

Holiday in Punjab: ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਹੋਣ ਵਾਲੀਆਂ ਛੁੱਟੀਆਂ ਦੀ ਲਿਸਟ ਆ ਗਈ ਹੈ। 14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। 

ਲਗਾਤਾਰ ਐਲਾਨੀਆਂ ਗਈਆਂ ਚਾਰ ਛੁੱਟੀਆਂ

ਇਸ ਸਾਲ ਉੱਤਰ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਹੋਲੀ ਅਤੇ ਹੋਲਿਕਾ ਦਹਨ ਕਾਰਨ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਭਾਵ ਕਿ ਜੇਕਰ ਤੁਹਾਡੇ ਕੋਲ ਬੈਂਕ ਜਾਂ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਤਾਂ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰਤ ਕੈਲੰਡਰ ਅਨੁਸਾਰ ਇਨ੍ਹਾਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਲੋਕ ਤਿਉਹਾਰ ਦਾ ਪੂਰਾ ਆਨੰਦ ਲੈ ਸਕਣ।

14 ਮਾਰਚ ਨੂੰ ਰਹੇਗੀ ਸਰਕਾਰੀ ਛੁੱਟੀ

ਹੋਲੀ ਮੌਕੇ ਉੱਤਰ ਪ੍ਰਦੇਸ਼ ‘ਚ ਲਗਾਤਾਰ ਚਾਰ ਦਿਨ ਛੁੱਟੀਆਂ ਹੋਣਗੀਆਂ। 13 ਮਾਰਚ ਨੂੰ ਹੋਲੀਕਾ ਦਹਨ ਅਤੇ 14 ਮਾਰਚ ਨੂੰ ਹੋਲੀ ਦੇ ਕਾਰਨ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਮਾਨਤਾ ਪ੍ਰਾਪਤ ਬੇਸਿਕ ਸਕੂਲ ਬੰਦ ਰਹਿਣਗੇ। 15 ਮਾਰਚ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਸਾਰੇ ਬੈਂਕ ਬੰਦ ਰਹਿਣਗੇ ਅਤੇ 16 ਮਾਰਚ ਨੂੰ ਐਤਵਾਰ ਦੀ ਛੁੱਟੀ ਹੋਵੇਗੀ।

31 ਮਾਰਚ ਨੂੰ ਵੀ ਹੋਵੇਗੀ ਛੁੱਟੀ 

ਮਾਰਚ ਮਹੀਨੇ ਵਿਚ ਇਸ ਵਾਰ ਜਿੱਥੇ 5 ਐਤਵਾਰ ਹਨ, ਉੱਥੇ ਹੀ 4 ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ, ਜਿਨ੍ਹਾਂ ਵਿਚ 2 ਰਾਖਵੀਆਂ ਛੁੱਟੀਆਂ ਹਨ ਜਦਕਿ ਇਕ ਸਰਕਾਰੀ ਛੁੱਟੀ ਐਤਵਾਰ ਵਾਲੇ ਦਿਨ ਆ ਰਹੀ ਹੈ। 14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਮਨਾਇਆ ਜਾਵੇਗਾ। 31 ਮਾਰਚ ਦਿਨ ਸੋਮਵਾਰ ਨੂੰ ਈਦ-ਉੱਲ-ਫਿਤਰ ਦਾ ਤਿਉਹਾਰ ਆ ਰਿਹਾ ਹੈ, ਜਿਸ ਕਰਕੇ ਸਰਕਾਰੀ ਛੁੱਟੀ ਐਲਾਨੀ ਗਈ ਹੈ।

8 ਮਾਰਚ ਨੂੰ ਮਹਿਲਾ ਦਿਵਸ ਦੀ ਹੋਵੇਗੀ ਛੁੱਟੀ

ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਛੁੱਟੀ 8 ਮਾਰਚ ਸ਼ਨੀਵਾਰ ਨੂੰ ਆ ਰਹੀ ਹੈ, ਜਿਸ ਦੇ ਚੱਲਦੇ ਪੂਰੇ ਪੰਜਾਬ ਵਿਚ ਰਾਖਵੀ ਛੁੱਟੀ ਰਹਿਣ ਵਾਲੀ ਹੈ। ਇਸ ਤੋਂ ਇਲਾਵਾ 15 ਮਾਰਚ ਸ਼ਨੀਵਾਰ ਨੂੰ ਹੋਲਾ-ਮੁਹੱਲਾ ਆ ਰਿਹਾ ਹੈ। 8 ਮਾਰਚ ਅਤੇ 15 ਮਾਰਚ ਦੀਆਂ ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਦੱਸਣਯੋਗ ਹੈ ਕਿ ਮਾਰਚ ਮਹੀਨੇ ਵਿਚ ਜਿੱਥੇ 5 ਐਤਵਾਰ ਆ ਰਹੇ ਹਨ, ਉੱਥੇ ਹੀ 5 ਸ਼ਨੀਵਾਰ ਵੀ ਆ ਰਹੇ ਹਨ, ਸੂਬੇ ਦੇ ਕਈ ਸਕੂਲਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget