ਪੰਜਾਬ ਵਿਚ 15 ਅਕਤੂਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਬੋਰਡ, ਕਾਰਪ੍ਰੇਸ਼ਨ, ਸਰਕਾਰੀ ਦਫਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 15 ਤਰੀਕ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਮੁਤੱਲਕ ਸਰਕਾਰ ਵੱਲੋਂ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
Holiday: 15 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ...ਦਫਤਰ, ਸਕੂਲ ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
ABP Sanjha | Twinkle Verma | 09 Oct 2024 12:11 PM (IST)
Public Holiday: ਦਫਤਰ, ਸਕੂਲ ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
15 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ