ਪੜਚੋਲ ਕਰੋ

ਪੰਜਾਬ 'ਚ 16 ਤਰੀਕ ਨੂੰ ਹੋਵੇਗੀ ਸਰਕਾਰੀ ਛੁੱਟੀ

Punjab Holiday: ਪੰਜਾਬ ਵਿਚ ਇੱਕ ਹੋਰ ਛੁੱਟੀ ਆ ਗਈ ਹੈ, ਦੱਸ ਦਈਏ ਕਿ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ।

Punjab Holiday: ਪੰਜਾਬ ਵਿਚ ਇੱਕ ਹੋਰ ਛੁੱਟੀ ਆ ਗਈ ਹੈ, ਦੱਸ ਦਈਏ ਕਿ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ।

ਇਸ ਲਈ ਸੂਬੇ ਦੇ ਸਰਕਾਰੀ ਮੁਲਾਜ਼ਮ ਇਸ ਛੁੱਟੀ ਦਾ ਫਾਇਦਾ ਚੁੱਕ ਸਕਦੇ ਹਨ। ਹਾਲਾਂਕਿ ਇਹ ਛੁੱਟੀ ਜਨਤਕ ਨਹੀਂ, RH ਹੈ ਅਤੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਹ ਛੁੱਟੀ ਲੈ ਸਕਦਾ ਹੈ।

ਦੂਜੇ ਪਾਸੇ, ਸਕੂਲ, ਕਾਲਜ ਅਤੇ ਹੋਰ ਅਦਾਰੇ 16 ਅਕਤੂਬਰ ਨੂੰ ਆਮ ਵਾਂਗ ਖੁੱਲ੍ਹ ਸਕਦੇ ਹਨ, ਜਦੋਂ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਪ੍ਰਸ਼ਾਸਨ ਵੱਲੋਂ ਸਕੂਲਾਂ ਜਾਂ ਹੋਰ ਅਦਾਰਿਆਂ ਲਈ ਛੁੱਟੀ ਦਾ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਹੋਇਆ ਹੈ। ਸਕੂਲ-ਕਾਲਜ ਦਾ ਪ੍ਰਬੰਧਨ ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਸਕਦਾ ਹੈ।  

 

Advertisement

ਟਾਪ ਹੈਡਲਾਈਨ

Punjab Ration Card: ਪੰਜਾਬ ਦੇ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲਣਗੇ ਰਾਸ਼ਨ ਕਾਰਡ, CM ਮਾਨ ਕਰਨਗੇ ਵੱਡਾ ਐਲਾਨ
Punjab Ration Card: ਪੰਜਾਬ ਦੇ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲਣਗੇ ਰਾਸ਼ਨ ਕਾਰਡ, CM ਮਾਨ ਕਰਨਗੇ ਵੱਡਾ ਐਲਾਨ
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget