Jalandhar News: ਜਲੰਧਰ ਵਿੱਚ 31 ਜਨਵਰੀ 2026 ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continues below advertisement

ਇਹ ਛੁੱਟੀ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਕੀਤੀ ਹੈ।

Continues below advertisement

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਛੁੱਟੀਆਂ ਦੇ ਹੁਕਮ ਉਨ੍ਹਾਂ ਸਕੂਲਾਂ/ਕਾਲਜਾਂ ਦੀਆਂ ਸਬੰਧਤ ਜਮਾਤਾਂ 'ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।