ਪੜਚੋਲ ਕਰੋ

ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਮਹੀਨੇ ਦੀ ਸ਼ੁਰੂਆਤ ਨੂੰ ਹਾਲੇ 3 ਦਿਨ ਹੀ ਹੋਏ ਹਨ ਅਤੇ ਪਹਿਲੇ ਹਫਤੇ ਹੀ ਇੱਕ ਸਰਕਾਰੀ ਛੁੱਟੀ ਆ ਗਈ ਹੈ।

Punjab News: ਪੰਜਾਬ ਵਿੱਚ ਸਤੰਬਰ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। ਦੱਸ ਦਈਏ ਕਿ ਮਹੀਨੇ ਦੀ ਸ਼ੁਰੂਆਤ ਨੂੰ ਹਾਲੇ 3 ਦਿਨ ਹੀ ਹੋਏ ਹਨ ਅਤੇ ਪਹਿਲੇ ਹਫਤੇ ਹੀ ਇੱਕ ਸਰਕਾਰੀ ਛੁੱਟੀ ਆ ਗਈ ਹੈ।

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਕੈਲੰਡਰ ਮੁਤਾਬਕ ਭਲਕੇ ਮਤਲਬ ਕਿ ਸ਼ੁੱਕਰਵਾਰ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਭਰ 'ਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਸੰਸਥਾਵਾਂ, ਸਕੂਲ ਅਤੇ ਕਾਲਜ ਪੂਰੀ ਤਰ੍ਹਾਂ ਬੰਦ ਰਹਿਣਗੇ।

ਇੱਕ ਪਾਸੇ ਜਿੱਥੇ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ, ਉੱਥੇ ਹੀ ਇੱਕ ਲੰਬਾ ਵੀਕੈਂਡ ਵੀ ਆ ਗਿਆ ਹੈ। ਜੇਕਰ ਤੁਸੀਂ ਕਿਤੇ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਵਧੀਆ ਮੌਕਾ ਹੈ, ਤੁਸੀਂ ਬਿਨਾਂ ਦਫਤਰ ਤੋਂ ਛੁੱਟੀ ਲਏ ਆਰਾਮ ਨਾਲ ਕਿਤੇ ਵੀ ਜਾ ਸਕਦੇ ਹੋ।

 

Advertisement

ਟਾਪ ਹੈਡਲਾਈਨ

Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Punjab News: ਪੰਜਾਬ 'ਆਪ' ਵਿਧਾਇਕ ਦਾ ਅਕਾਲੀ-ਭਾਜਪਾ ਗੱਠਜੋੜ ਨੂੰ ਮਿਲਿਆ ਸਮਰਥਨ, ਬੋਲੇ-
ਪੰਜਾਬ 'ਆਪ' ਵਿਧਾਇਕ ਦਾ ਅਕਾਲੀ-ਭਾਜਪਾ ਗੱਠਜੋੜ ਨੂੰ ਮਿਲਿਆ ਸਮਰਥਨ, ਬੋਲੇ- "ਇਹ ਸੂਬੇ ਦੇ ਹਿੱਤ ਵਿੱਚ ਅਤੇ..."
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget