ਪੜਚੋਲ ਕਰੋ

Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ

Holiday April Month: ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।

‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ

ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ।  ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget