ਪੜਚੋਲ ਕਰੋ

ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Punjab News: ਪੰਜਾਬ ਸਰਕਾਰ ਨੇ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਨੇ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਦੱਸ ਦਈਏ ਕਿ ਮਹਾਸ਼ਿਵਰਾਤਰੀ ਦਾ ਤਿਊਹਾਰ ਪੂਰੇ ਦੇਸ਼ ਵਿੱਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਿਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ।

ਉੱਥੇ ਹੀ ਪੰਜਾਬ ਵਿੱਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget