ਪੜਚੋਲ ਕਰੋ

ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਰਹਿਣਗੀਆਂ ਮਹੀਨੇ ਤੋਂ ਜ਼ਿਆਦਾ ਛੁੱਟੀਆਂ

Punjab News: ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਵਾਰ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗ ਗਈਆਂ ਹਨ।

Punjab News: ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਐਲਾਨ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਕਾਫ਼ੀ ਰਾਹਤ ਮਿਲੀ ਹੈ, ਕਿਉਂਕਿ ਉਨ੍ਹਾਂ ਨੂੰ 11 ਵਾਰ ਲਗਭਗ ਤਿੰਨ ਦਿਨ ਦੀ ਛੁੱਟੀ ਰਹੇਗੀ।

ਨੋਟੀਫਿਕੇਸ਼ਨ ਅਨੁਸਾਰ, ਕੁੱਲ 26 ਛੁੱਟੀਆਂ ਨੂੰ ਆਮ ਛੁੱਟੀਆਂ ਦੇ ਤੌਰ 'ਤੇ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸੱਤ ਛੁੱਟੀਆਂ ਸ਼ਨੀਵਾਰ ਜਾਂ ਐਤਵਾਰ ਨੂੰ ਆਉਂਦੀਆਂ ਹਨ। ਇਸ ਤੋਂ ਇਲਾਵਾ, ਸਰਕਾਰ ਨੇ ਕਰਮਚਾਰੀਆਂ ਲਈ ਰਾਖਵੀਆਂ ਛੁੱਟੀਆਂ ਦੀ ਲਿਸਟ ਵੀ ਜਾਰੀ ਕੀਤੀ ਹੈ।

ਆਹ ਦਿਨ ਰਹਿਣਗੀਆਂ ਛੁੱਟੀਆਂ

26 ਜਨਵਰੀ: ਗਣਤੰਤਰ ਦਿਵਸ (ਸੋਮਵਾਰ)
1 ਫਰਵਰੀ: ਸ਼੍ਰੀ ਗੁਰੂ ਰਵਿਦਾਸ ਜਯੰਤੀ (ਐਤਵਾਰ)
14 ਫਰਵਰੀ: ਮਹਾਸ਼ਿਵਰਾਤਰੀ (ਐਤਵਾਰ)
4 ਮਾਰਚ: ਹੋਲੀ (ਬੁੱਧਵਾਰ)
21 ਮਾਰਚ: ਈਦ (ਸ਼ਨੀਵਾਰ)
23 ਮਾਰਚ: ਸ਼ਹੀਦੀ ਦਿਹਾੜਾ - ਭਗਤ ਸਿੰਘ, ਰਾਜਗੁਰੂ, ਸੁਖਦੇਵ (ਸੋਮਵਾਰ)
26 ਮਾਰਚ: ਰਾਮ ਨੌਮੀ
31 ਮਾਰਚ: ਮਹਾਵੀਰ ਜਯੰਤੀ (ਵੀਰਵਾਰ)
3 ਅਪ੍ਰੈਲ: ਗੁੱਡ ਫਰਾਈਡੇ (ਬੁੱਧਵਾਰ)
8 ਅਪ੍ਰੈਲ: ਗੁਰੂ ਨਾਭਾ ਦਾਸ ਜੈਅੰਤੀ (ਬੁੱਧਵਾਰ)
14 ਅਪ੍ਰੈਲ: ਵਿਸਾਖੀ (ਵੀਰਵਾਰ)
14 ਅਪ੍ਰੈਲ: ਡਾ: ਅੰਬੇਡਕਰ ਜੈਅੰਤੀ (ਵੀਰਵਾਰ)
19 ਅਪ੍ਰੈਲ: ਭਗਵਾਨ ਪਰਸ਼ੂਰਾਮ ਜਯੰਤੀ (ਵੀਰਵਾਰ)
ਮਈ 1: ਮਜ਼ਦੂਰ ਦਿਵਸ (ਸ਼ੁੱਕਰਵਾਰ)
27 ਮਈ: ਈਦ-ਉਲ-ਜ਼ੂਹਾ (ਬਕਰੀਦ) - ਬੁੱਧਵਾਰ

18 ਜੂਨ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ (ਵੀਰਵਾਰ)
29 ਜੂਨ: ਕਬੀਰ ਜਯੰਤੀ (ਸੋਮਵਾਰ)
31 ਜੁਲਾਈ: ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ (ਸ਼ੁੱਕਰਵਾਰ)
15 ਅਗਸਤ: ਸੁਤੰਤਰਤਾ ਦਿਵਸ (ਸ਼ਨੀਵਾਰ)
4 ਸਤੰਬਰ: ਜਨਮ ਅਸ਼ਟਮੀ (ਸ਼ੁੱਕਰਵਾਰ)
2 ਅਕਤੂਬਰ: ਗਾਂਧੀ ਜਯੰਤੀ (ਸ਼ੁੱਕਰਵਾਰ)
11 ਅਕਤੂਬਰ: ਮਹਾਰਾਜਾ ਅਗਰਸੇਨ ਜਯੰਤੀ (ਐਤਵਾਰ)
20 ਅਕਤੂਬਰ: ਦੁਸਹਿਰਾ (ਮੰਗਲਵਾਰ)
26 ਅਕਤੂਬਰ: ਮਹਾਰਿਸ਼ੀ ਵਾਲਮੀਕਿ ਜਯੰਤੀ (ਸੋਮਵਾਰ)
8 ਨਵੰਬਰ: ਦੀਵਾਲੀ (ਐਤਵਾਰ)
9 ਨਵੰਬਰ: ਵਿਸ਼ਵਕਰਮਾ ਦਿਵਸ (ਸੋਮਵਾਰ)
16 ਨਵੰਬਰ: ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ (ਸੋਮਵਾਰ)

24 ਨਵੰਬਰ: ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ (ਮੰਗਲਵਾਰ)

14 ਦਸੰਬਰ: ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ (ਸੋਮਵਾਰ)

25 ਦਸੰਬਰ: ਕ੍ਰਿਸਮਸ (ਸ਼ੁੱਕਰਵਾਰ)

28 ਦਸੰਬਰ: ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਸਭਾ (ਸੋਮਵਾਰ)

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget