ਪੜਚੋਲ ਕਰੋ

ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

Punjab News: ਪੰਜਾਬ ਸਰਕਾਰ ਨੇ ਅਪ੍ਰੈਲ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਹਨ।

Punjab News: ਪੰਜਾਬ ਸਰਕਾਰ ਨੇ ਅਪ੍ਰੈਲ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਹਨ। ਇਸ ਮਹੀਨੇ ਦੀਆਂ ਛੁੱਟੀਆਂ ਵਿਚ ਰਾਮ ਨੌਵੀ (6 ਅਪ੍ਰੈਲ, ਐਤਵਾਰ), ਜਨਮ ਦਿਵਸ ਸ੍ਰੀ ਗੁਰੂ ਨਾਭਾ ਦਾਸ ਜੀ (8 ਅਪ੍ਰੈਲ, ਮੰਗਲਵਾਰ), ਮਹਾਵੀਰ ਜੈਯੰਤੀ (10 ਅਪ੍ਰੈਲ, ਵੀਰਵਾਰ), ਵਿਸਾਖੀ (13 ਅਪ੍ਰੈਲ, ਐਤਵਾਰ), ਜਨਮਦਿਨ ਡਾ. ਬੀ. ਆਰ. ਅੰਬੇਡਕਰ (14 ਅਪ੍ਰੈਲ, ਸੋਮਵਾਰ), ਗੁੱਡ ਫਰਾਈਡੇ (18 ਅਪ੍ਰੈਲ, ਸ਼ੁਕਰਵਾਰ) ਅਤੇ  ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ)  ਸ਼ਾਮਲ ਹਨ। 

ਅਪ੍ਰੈਲ ਵਿੱਚ 10 ਦਿਨ ਵਿੱਦਿਅਕ ਅਦਾਰੇ ਰਹਿਣਗੇ ਬੰਦ

ਇਸ ਤੋਂ ਇਲਾਵਾ ਹਰ ਐਤਵਾਰ (6,13,20 ਅਤੇ 27 ਅਪ੍ਰੈਲ) ਅਤੇ ਦੂਜਾ ਸ਼ਨੀਵਾਰ 12 ਅਪ੍ਰੈਲ ਨੂੰ ਵੀ ਸਕੂਲਾਂ 'ਚ ਛੁੱਟੀ ਰਹੇਗੀ। ਯਾਨੀ ਕਿ ਅਪ੍ਰੈਲ 'ਚ 10 ਦਿਨ ਵਿੱਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ।

ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget