ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ 25 ਗਜ਼ਟਿਡ ਤੇ 31 ਰਾਖਵੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਲ 2020 ਲਈ 25 ਗਜ਼ਟਿਡ ਤੇ 31 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਗਜ਼ਟਿਡ ਛੁੱਟੀਆਂ ਵਿੱਚ ਦੋ ਜਨਵਰੀ ਨੂੰ ਗੁਰਪੁਰਬ ਗੁਰੂ ਗੋਬਿੰਦ ਸਿੰਘ, 26 ਜਨਵਰੀ ਨੂੰ ਗਣਤੰਤਰ ਦਿਵਸ, 9 ਫਰਵਰੀ ਨੂੰ ਜਨਮ ਦਿਵਸ ਗੁਰੂ ਰਵਿਦਾਸ, 21 ਫਰਵਰੀ ਨੂੰ ਮਹਾ ਸ਼ਿਵਰਾਤਰੀ, 10 ਮਾਰਚ ਨੂੰ ਹੋਲੀ, 2 ਅਪਰੈਲ ਨੂੰ ਰਾਮ ਨੌਮੀ, 6 ਨੂੰ ਮਹਾਵੀਰ ਜੈਯੰਤੀ, 10 ਨੂੰ ਗੁੱਡ ਫਰਾਈਡੇਅ, 14 ਨੂੰ ਜਨਮ ਦਿਨ ਡਾ. ਬੀਆਰ ਅੰਬੇਡਕਰ/ਵਿਸਾਖੀ, 26 ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ, 25 ਮਈ ਨੂੰ ਈਦ-ਉੱਲ-ਫਿਤਰ, 26 ਨੂੰ ਸ਼ਹੀਦੀ ਦਿਵਸ ਗੁਰੂ ਅਰਜਨ ਦੇਵ, 5 ਨੂੰ ਕਬੀਰ ਜੈਯੰਤੀ, 1 ਅਗਸਤ ਨੂੰ ਜਨਮ ਅਸ਼ਟਮੀ, 15 ਨੂੰ ਆਜ਼ਾਦੀ ਦਿਹਾੜਾ, 2 ਅਕਤੂਬਰ ਨੂੰ ਗਾਂਧੀ ਜੈਯੰਤੀ, 17 ਨੂੰ ਮਹਾਰਾਜਾ ਅਗਰਸੈਨ ਜੈਯੰਤੀ, 25 ਅਕਤੂਬਰ ਨੂੰ ਦਸਹਿਰਾ, 31 ਨੂੰ ਜਨਮ ਦਿਵਸ ਮਹਾਰਿਸ਼ੀ ਵਾਲਮੀਕਿ, 14 ਨਵੰਬਰ ਨੂੰ ਦੀਵਾਲੀ, 15 ਨੂੰ ਵਿਸ਼ਵਕਰਮਾ ਦਿਵਸ, 30 ਨੂੰ ਗੁਰਪੁਰਬ ਗੁਰੂ ਨਾਨਕ ਦੇਵ, 19 ਦਸੰਬਰ ਨੂੰ ਸ਼ਹੀਦੀ ਦਿਵਸ ਗੁਰੂ ਤੇਗ ਬਹਾਦਰ ਤੇ 25 ਨੂੰ ਕ੍ਰਿਸਮਸ ਦਿਵਸ ਦੀ ਛੁੱਟੀ ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਾਲ 2020 ਲਈ 25 ਗਜ਼ਟਿਡ ਤੇ 31 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਗਜ਼ਟਿਡ ਛੁੱਟੀਆਂ ਵਿੱਚ ਦੋ ਜਨਵਰੀ ਨੂੰ ਗੁਰਪੁਰਬ ਗੁਰੂ ਗੋਬਿੰਦ ਸਿੰਘ, 26 ਜਨਵਰੀ ਨੂੰ ਗਣਤੰਤਰ ਦਿਵਸ, 9 ਫਰਵਰੀ ਨੂੰ ਜਨਮ ਦਿਵਸ ਗੁਰੂ ਰਵਿਦਾਸ, 21 ਫਰਵਰੀ ਨੂੰ ਮਹਾ ਸ਼ਿਵਰਾਤਰੀ, 10 ਮਾਰਚ ਨੂੰ ਹੋਲੀ, 2 ਅਪਰੈਲ ਨੂੰ ਰਾਮ ਨੌਮੀ, 6 ਨੂੰ ਮਹਾਵੀਰ ਜੈਯੰਤੀ, 10 ਨੂੰ ਗੁੱਡ ਫਰਾਈਡੇਅ, 14 ਨੂੰ ਜਨਮ ਦਿਨ ਡਾ. ਬੀਆਰ ਅੰਬੇਡਕਰ/ਵਿਸਾਖੀ, 26 ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ, 25 ਮਈ ਨੂੰ ਈਦ-ਉੱਲ-ਫਿਤਰ, 26 ਨੂੰ ਸ਼ਹੀਦੀ ਦਿਵਸ ਗੁਰੂ ਅਰਜਨ ਦੇਵ, 5 ਨੂੰ ਕਬੀਰ ਜੈਯੰਤੀ, 1 ਅਗਸਤ ਨੂੰ ਜਨਮ ਅਸ਼ਟਮੀ, 15 ਨੂੰ ਆਜ਼ਾਦੀ ਦਿਹਾੜਾ, 2 ਅਕਤੂਬਰ ਨੂੰ ਗਾਂਧੀ ਜੈਯੰਤੀ, 17 ਨੂੰ ਮਹਾਰਾਜਾ ਅਗਰਸੈਨ ਜੈਯੰਤੀ, 25 ਅਕਤੂਬਰ ਨੂੰ ਦਸਹਿਰਾ, 31 ਨੂੰ ਜਨਮ ਦਿਵਸ ਮਹਾਰਿਸ਼ੀ ਵਾਲਮੀਕਿ, 14 ਨਵੰਬਰ ਨੂੰ ਦੀਵਾਲੀ, 15 ਨੂੰ ਵਿਸ਼ਵਕਰਮਾ ਦਿਵਸ, 30 ਨੂੰ ਗੁਰਪੁਰਬ ਗੁਰੂ ਨਾਨਕ ਦੇਵ, 19 ਦਸੰਬਰ ਨੂੰ ਸ਼ਹੀਦੀ ਦਿਵਸ ਗੁਰੂ ਤੇਗ ਬਹਾਦਰ ਤੇ 25 ਨੂੰ ਕ੍ਰਿਸਮਸ ਦਿਵਸ ਦੀ ਛੁੱਟੀ ਹੋਵੇਗੀ। ਰਾਖਵੀਂਆਂ ਛੁੱਟੀਆਂ ’ਚ 1 ਜਨਵਰੀ ਨੂੰ ਨਵਾਂ ਸਾਲ ਦਿਵਸ, 13 ਨੂੰ ਲੋਹੜੀ, 23 ਨੂੰ ਭਗਵਾਨ ਆਦਿ ਨਾਥ ਦਾ ਨਿਰਵਾਣ ਦਿਵਸ, 30 ਨੂੰ ਬਸੰਤ ਪੰਚਮੀ/ਜਨਮ ਦਿਹਾੜਾ ਸਤਿਗੁਰੂ ਰਾਮ ਸਿੰਘ, 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ, 10 ਨੂੰ ਹੋਲਾ-ਮਹੱਲਾ, 23 ਨੂੰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ, 8 ਅਪਰੈਲ ਨੂੰ ਜਨਮ ਦਿਵਸ ਗੁਰੂ ਨਾਭਾ ਦਾਸ, 1 ਮਈ ਨੂੰ ਮਈ ਦਿਵਸ, 7 ਨੂੰ ਬੁੱਧ ਪੂਰਨਿਮਾ, 2 ਜੂਨ ਨੂੰ ਨਿਰਜਲਾ ਇਕਾਦਸ਼ੀ, 29 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, 19 ਅਗਸਤ ਨੂੰ ਪਹਿਲਾ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ, 27 ਅਗਸਤ ਨੂੰ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ, 30 ਨੂੰ ਮੁਹੱਰਮ, 1 ਸਤੰਬਰ ਨੂੰ ਅਨੰਤ ਚਤੁਰਦਸ਼ੀ, 5 ਨੂੰ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ, 12 ਨੂੰ ਸਾਰਾਗੜ੍ਹੀ ਦਿਵਸ, 28 ਨੂੰ ਭਗਤ ਸਿੰਘ ਦਾ ਜਨਮ ਦਿਹਾੜਾ, 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ, 26 ਨੂੰ ਸੰਤ ਨਾਮਦੇਵ ਦਾ ਜਨਮ ਦਿਵਸ, 30 ਨੂੰ ਪੈਗੰਬਰ ਮੁਹੰਮਦ ਸਾਹਿਬ ਦਾ ਜਨਮ ਦਿਵਸ, 1 ਨਵੰਬਰ ਨੂੰ ਨਵਾਂ ਪੰਜਾਬ ਦਿਵਸ, 2 ਨੂੰ ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ, 4 ਨੂੰ ਕਰਵਾ ਚੌਥ, 15 ਗੌਵਰਧਨ ਪੂਜਾ, 16 ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ, 20 ਨੂੰ ਛੱਠ ਪੂਜਾ ਤੇ 25, 26, 27 ਦਸੰਬਰ ਨੂੰ ਸ਼ਹੀਦੀ ਸਭਾ ਫਤਹਿਗੜ੍ਹ ਸਾਹਿਬ ਦੀ ਛੁੱਟੀ ਹੋਵੇਗੀ।

ਟਾਪ ਹੈਡਲਾਈਨ

Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget