ਪੜਚੋਲ ਕਰੋ

ਪੰਜਾਬ 'ਚ ਫਿਰ ਆ ਗਈਆਂ ਛੁੱਟੀਆਂ, ਕੱਲ੍ਹ ਤੋਂ ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

Punjab News: ਪੰਜਾਬ ਵਿੱਚ ਲਗਾਤਾਰ ਫਿਰ ਤਿੰਨ ਛੁੱਟੀਆਂ ਆ ਗਈਆਂ ਹਨ। ਇਨ੍ਹਾਂ ਤਿੰਨ ਦਿਨਾਂ ਵਿੱਚ ਸਰਕਾਰੀ ਕਾਲਜ, ਬੈਂਕ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

Punjab News: ਪੰਜਾਬ ਵਿੱਚ ਵਿਦਿਆਰਥੀਆਂ ਦੀ ਇੱਕ ਵਾਰ ਫਿਰ ਮੌਜ ਲੱਗ ਗਈ ਹੈ। ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਫਿਰ ਤਿੰਨ ਛੁੱਟੀਆਂ ਆ ਗਈਆਂ ਹਨ। ਇਨ੍ਹਾਂ ਤਿੰਨ ਦਿਨਾਂ ਵਿੱਚ ਸਰਕਾਰੀ ਕਾਲਜ, ਬੈਂਕ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਤੁਹਾਨੂੰ ਇੱਥੇ ਦੱਸਣਾ ਬਣਦਾ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ, 16 ਅਗਸਤ ਨੂੰ ਜਨਮਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ ਤਾਂ 17 ਅਗਸਤ ਨੂੰ ਐਤਵਾਰ ਪੈ ਰਿਹਾ ਹੈ। ਪਰ ਉੱਥੇ ਹੀ ਕਿਤੇ-ਕਿਤੇ ਤਾਂ 18 ਅਗਸਤ ਤੱਕ ਛੁੱਟੀਆਂ ਹੋਣ ਵਾਲੀਆਂ ਹਨ, ਕਿਉਂਕਿ 18 ਤਰੀਕ ਨੂੰ ਬਾਬਾ ਮਹਾਕਾਲ ਦੀ ਸ਼ਾਹੀ ਸਵਾਰੀ ਕਰਕੇ ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਛੁੱਟੀ ਹੈ।

ਇਸ ਦੇ ਨਾਲ ਹੀ ਜੇਕਰ ਤੁਸੀਂ ਕਿਤੇ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਤੁਹਾਡੇ ਲਈ ਵਧੀਆ ਮੌਕਾ ਹੈ, ਤੁਸੀਂ ਇਨ੍ਹਾਂ ਦਿਨਾਂ ਵਿੱਚ ਆਰਾਮ ਨਾਲ ਕਿਤੇ ਜਾ ਕੇ ਵਾਪਸ ਆ ਸਕਦੇ ਹੋ। ਇਸ ਤੋਂ ਬਾਅਦ ਸੋਮਵਾਰ ਤੋਂ ਲਗਾਤਾਰ ਆਪਣੇ ਦਫਤਰ ਜਾਂ ਸਕੂਲ ਵਿੱਚ ਹਾਜ਼ਰੀ ਭਰ ਸਕਦੇ ਹੋ। ਉੱਥੇ ਹੀ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਜੇਕਰ ਤੁਹਾਡਾ ਬੈਂਕ ਦਾ ਕੋਈ ਜ਼ਰੂਰੀ ਕੰਮ ਹੈ ਤਾਂ ਅੱਜ ਹੀ ਪੂਰਾ ਕਰਵਾ ਲਓ ਨਹੀਂ ਤਾਂ ਤੁਸੀਂ ਤਿੰਨ ਦਿਨ ਕੋਈ ਕੰਮ ਨਹੀਂ ਕਰਵਾ ਸਕੋਗੇ, ਜਿਸ ਕਰਕੇ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget