ਪੜਚੋਲ ਕਰੋ

ਜ਼ਰੂਰੀ ਖ਼ਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ਦੇ ਸਰਹੱਦੀ ਇਲਾਕਿਆਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

Holiday in School: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋ ਚੁੱਕੀ ਹੈ ਪਰ ਹਾਲੇ ਵੀ ਕਿਤੇ ਨਾ ਕਿਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹਾਲਾਂਕਿ ਮਾਹੌਲ ਤਾਂ ਥੋੜਾ ਆਮ ਹੋ ਗਿਆ ਹੈ ਪਰ ਫਿਰ ਵੀ ਸਰਹੱਦੀ ਇਲਾਕਿਆਂ ਵਿੱਚ ਅੰਦਰ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਜਿੱਥੇ ਵਿਦਿਅਕ ਅਦਾਰੇ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ, ਪਰ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਨੂੰ ਅਗਲੇ 48 ਘੰਟਿਆਂ ਤਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸੰਬੰਧੀ ਫਿਰੋਜ਼ਪੁਰ ਦੇ ਡੀਸੀ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਉਧਰ ਅੰਮ੍ਰਿਤਸਰ ਵਿੱਚ ਵੀ ਅਹਿਤੀਆਤ ਵਜੋਂ ਸਕੂਲ-ਕਾਲਜਾ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਕੱਲ੍ਹ ਨੂੰ ਸਕੂਲ ਬੰਦ ਰਹਿਣਗੇ। ਅੰਮ੍ਰਿਤਸਰ ਦੇ ਡੀਸੀ ਵਲੋਂ ਜਾਰੀ ਹੁਕਮਾਂ ਮੁਤਾਬਕ 13 ਮਈ ਨੂੰ ਮੌਕ ਡ੍ਰਿਲ ਕੀਤੀ ਜਾਣੀ ਹੈ, ਜਿਸ ਕਾਰਨ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਸਕੂਲ ਅਤੇ ਕਾਲਜ 13 ਮਈ ਦਿਨ ਮੰਗਲਵਾਰ ਨੂੰ ਬੰਦ ਰੱਖੇ ਜਾਣਗੇ। 

ਉੱਥੇ ਹੀ ਤਰਨਤਾਰਨ ਵਿੱਚ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਠਾਨਕੋਟ ਵਿੱਚ ਵੀ ਸਕੂਲ ਹਾਲੇ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਭਲਕੇ ਇਹਤਿਆਤ ਦੇ ਤੌਰ 'ਤੇ ਸਕੂਲ ਬੰਦ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget