ਪੜਚੋਲ ਕਰੋ

ਹੁਣ ਘਰ ਬੈਠੇ ਹੀ ਨਕਸ਼ੇ ਹੋਣਗੇ ਪਾਸ

ਜਲੰਧਰ : ਨਗਰ ਨਿਗਮ 'ਚ ਸਤੰਬਰ ਮਹੀਨੇ ਤੋਂ ਭਵਨ ਨਿਰਮਾਣ ਲਈ ਨਕਸ਼ਾ ਪਾਸ ਕਰਨ ਲਈ ਚੱਕਰ ਨਹੀਂ ਲਾਉਣੇ ਪੈਣਗੇ। ਘਰ ਬੈਠੇ ਹੀ ਆਨਲਾਈਨ ਨਕਸ਼ੇ ਪਾਸ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰਾਲਾ ਨੇ ਇਸ ਦੀ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸਿਸਟਮ ਨੂੰ ਲੈ ਕੇ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ 27 ਅਗਸਤ ਨੂੰ ਚੰਡੀਗੜ੍ਹ 'ਚ ਇਕ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ 'ਚ ਤੈਨਾਤ ਅਸਿਸਟੈਂਟ ਟਾਊਨ ਪਲਾਨਰ ਤੇ ਉਨ੍ਹਾਂ ਤੋਂ ਉੱਪਰ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਤੇ ਨਿਗਮ ਕਮਿਸ਼ਨਰਾਂ ਨੂੰ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧਤ ਇਕ ਪੱਤਰ ਨਗਰ ਨਿਗਮ ਜਲੰਧਰ ਨੂੰ ਵੀ ਭੇਜਿਆ ਗਿਆ ਹੈ। ਬੈਠਕ 'ਚ ਆਨਲਾਈਨ ਬਿਲਡਿੰਗ ਪਲਾਨ ਮੈਨੇਜਮੈਂਟ ਸਿਸਟਮ ਦੇ ਅਲੱਗ ਅਲੱਗ ਪਹਿਲੁਆਂ 'ਤੇ ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ ਇੰਜੀਨੀਅਰਿੰਗ ਦੇ ਨੁਮਾਇੰਦੇ ਬਿਲਡਿੰਗ ਪਲਾਨ ਦੀਆਂ ਬਰੀਕੀਆਂ ਬਾਰੇ ਸਮਝਾਉਣਗੇ। ਇਸ ਬੈਠਕ 'ਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਕੀ-ਕੀ ਪ੍ਰਬੰਧ ਕਿਸ ਤਰ੍ਹਾਂ ਆਨਲਾਈਨ ਕੀਤੇ ਜਾਣੇ ਹਨ, ਬਾਰੇ ਚਰਚਾ ਕੀਤੀ ਜਾਵੇਗੀ। ਪਹਿਲਾਂ ਇਹ ਮੀਟਿੰਗ 20 ਅਗਸਤ ਨੂੰ ਕੀਤੀ ਜਾਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ 'ਚ ਨਗਰ ਨਿਗਮ 'ਚ ਆਨਲਾਈਨ ਬਿਲਡਿੰਗ ਪਲਾਨ ਮੈਨੇਜਮੈਂਟ ਸਿਸਟਮ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੀ ਜ਼ਿੰਮੇਵਾਰੀ ਜਲੰਧਰ ਤੇ ਫਗਵਾੜਾ ਲਈ ਸਾਫਟਵੇਅਰ ਕੰਪਨੀ ਟੈੱਕ ਮਹਿੰਦਰਾ ਨੂੰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget