ਪੜਚੋਲ ਕਰੋ

ਰਾਮ ਰਹੀਮ ਦੀ ਕਥਿਤ ਧੀ ਹਨੀਪ੍ਰੀਤ ਨੂੰ ਅਦਾਲਤ ਦਾ ਝਟਕਾ

ਚੰਡੀਗੜ੍ਹ: ਪੰਚਕੁਲਾ ਅਦਾਲਤ ਨੇ ਗੁਰਮੀਤ ਰਾਮ ਰਹੀਮ ਦੀ ਚਹੇਤੀ ਹਨੀਪ੍ਰੀਤ ਨੂੰ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹਨੀਪ੍ਰੀਤ 25 ਅਗਸਤ ਨੂੰ ਪੰਚਕੁਲਾ ਵਿੱਚ ਹੋਏ ਦੰਗੇ-ਫਸਾਦ ਨੂੰ ਭੜਕਾਉਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਕਰਾਰ ਦਿੱਤੀ ਗਈ ਹੈ ਤੇ ਅੰਬਾਲਾ ਜੇਲ੍ਹ ਵਿੱਚ ਕੈਦ ਹੈ। ਪਹਿਲਾਂ ਕਿਆਸਰਾਈਆਂ ਸਨ ਕਿ ਜੇ ਉਸ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਡੇਰਾ ਸਿਰਸਾ ਦੀ ਸਾਂਭ-ਸੰਭਾਲ ਲਈ ਸਿਰਸਾ ਜਾਏਗੀ।   ਹਨੀਪ੍ਰੀਤ ਦੇ ਵਕੀਲ ਤਨਵੀਰ ਅਹਿਮਦ ਹਨ ਜਿਨ੍ਹਾਂ ਆਰੂਸ਼ੀ ਤਲਵਾਰ ਦਾ ਕੇਸ ਲੜਿਆ ਸੀ। ਉਨ੍ਹਾਂ ਜ਼ਮਾਨਤ ਦੀ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ 25 ਅਗਸਤ ਵਾਲੇ ਦਿਨ ਹਨੀਪ੍ਰੀਤ ਪੰਚਕੁਲਾ ਦੀ ਅਦਾਲਤ ਵਿੱਚ ਮੌਜੂਦ ਸੀ ਤੇ ਬਾਹਰ ਹੋਈ ਹਿੰਸਾ ਵਿੱਚ ਉਸ ਦਾ ਕੋਈ ਹੱਥ ਨਹੀਂ, ਪਰ ਅਦਾਲਤ ਵਿੱਚ ਹਨੀਪ੍ਰੀਤ ਦੀ ਦਾਲ ਨਹੀਂ ਗਲੀ। ਹਾਲਾਂਕਿ, ਹਰਿਆਣਾ ਪੁਲਿਸ ਦੀ ਜਾਂਚ ਮੁਤਾਬਕ ਰਾਮ ਰਹੀਮ ਨੂੰ ਸਜ਼ਾ ਹੋਣ ਬਾਅਦ ਹਨੀਪ੍ਰੀਤ ਦੇ ਇਸ਼ਾਰੇ ’ਤੇ ਹਿੰਸਾ ਭੜਕੀ ਸੀ। ਉਸ ਦੀ ਜ਼ਮਾਨਤ ਦੀ ਅਰਜ਼ੀ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਪੁਲਿਸ ਨੇ ਹਨਪ੍ਰੀਤ ਖ਼ਿਲਾਫ਼ ਚਲਾਨ ਦੇ ਦਿੱਤਾ ਹੈ ਤੇ ਜੇ ਉਸ ਦੀ ਜ਼ਮਾਨਤ ਹੁੰਦੀ ਹੈ ਤਾਂ ਉਸ ਨਾਲ ਕੋਈ ਖ਼ਤਰਾ ਨਹੀਂ ਹੈ। ਇਸ ਮਾਮਲੇ ਵਿੱਚ ਹੁਣ ਤਕ 32 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 18 ਨੂੰ ਜ਼ਮਾਨਤ ਮਿਲ ਚੁੱਕੀ ਹੈ। ਹਨੀਪ੍ਰੀਤ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਹੈ, ਜਿਸ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Embed widget