ਪੜਚੋਲ ਕਰੋ

ਹਨੀਪ੍ਰੀਤ ਦਾ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਿਆ, ਕੁਝ ਹੀ ਦਿਨਾਂ 'ਚ 5ਵੀਂ ਵਾਰ ਪਹੁੰਚੀ ਜੇਲ੍ਹ

ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨਾਲ ਉਸ ਦੀ ਕਰੀਬੀ ਹਨੀਪ੍ਰੀਤ ਦੀਆਂ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਜ਼ਮਾਨਤ 'ਤੇ ਬਾਹਰ ਆ ਕੇ ਹਨੀਪ੍ਰੀਤ ਨੇ ਕੁਝ ਹੀ ਦਿਨਾਂ 'ਚ ਪੰਜਵੀਂ ਵਾਰ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਹੈ।

ਰੋਹਤਕ: ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨਾਲ ਉਸ ਦੀ ਕਰੀਬੀ ਹਨੀਪ੍ਰੀਤ ਦੀਆਂ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਜ਼ਮਾਨਤ 'ਤੇ ਬਾਹਰ ਆ ਕੇ ਹਨੀਪ੍ਰੀਤ ਨੇ ਕੁਝ ਹੀ ਦਿਨਾਂ 'ਚ ਪੰਜਵੀਂ ਵਾਰ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਹੈ। ਹਨੀਪ੍ਰੀਤ ਅੱਜ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚੀ। ਉਂਝ ਅੱਜ ਹਨੀਪ੍ਰੀਤ ਕਾਲੇ ਸ਼ੀਸ਼ਿਆਂ ਵਾਲੀ ਗੱਡੀ ਦੀ ਬਜਾਏ ਆਮ ਇਨੋਵਾ ਕਾਰ ਵਿੱਚ ਹੀ ਜੇਲ੍ਹ ਪਹੁੰਚੀ। ਉਸ ਨੇ 20 ਮਿੰਟ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਤੇ ਫਿਰ ਚਲੀ ਗਈ। ਉਸ ਨੇ ਦੋ ਵਕੀਲ ਵੀ ਮੌਜੂਦ ਸੀ। ਉਧਰ, ਡੇਰਾ ਮੁਖੀ ਦੇ ਬੇਟੇ ਦੇ ਦੋਵੇਂ ਬੇਟੀਆਂ ਨੇ ਪਿਛਲੇ ਸੋਮਵਾਰ ਮੁਲਾਕਾਤ ਕੀਤੀ ਸੀ। ਚਰਚਾ ਹੈ ਕਿ ਡੇਰਾ ਮੁਖੀ ਦੇ ਜੇਲ੍ਹ ਵਿੱਚ ਜਾਣ ਮਗਰੋਂ ਪ੍ਰਬੰਧ ਨੂੰ ਲੈ ਕੇ ਰੌਲਾ ਪਿਆ ਹੋਇਆ ਹੈ। ਇਸ ਲਈ ਧੜੇਬੰਦੀ ਚੱਲ਼ ਰਹੀ ਹੈ। ਇਸ ਲਈ ਹੀ ਇਹ ਮੁਲਾਕਾਤਾਂ ਦਾ ਦੌਰ ਚੱਲ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
Embed widget