ਪੜਚੋਲ ਕਰੋ

ਪਾਕਿਸਤਾਨ ਦੀ ਧਮਕੀ ਮਗਰੋਂ ਪੰਜਾਬ ‘ਚ ਹਾਈ ਅਲਰਟ, ਕੈਪਟਨ ਵੱਲੋਂ ਪੁਲਿਸ ਦੀਆਂ ਛੁੱਟੀਆਂ ਰੱਦ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਭਾਰਤ ‘ਚ ਪੁਲਵਾਮਾ ਅੱਤਵਾਦੀ ਹਮਲੇ ਵਰਗੀਆਂ ਵਾਰਦਾਤਾਂ ਦੀ ਧਮਕੀ ਦੇਣ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਅੱਤਵਾਦੀ ਵਾਰਦਾਤ ਦੀ ਧਮਕੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ‘ਚ ਹੈ।

ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਭਾਰਤ ‘ਚ ਪੁਲਵਾਮਾ ਅੱਤਵਾਦੀ ਹਮਲੇ ਵਰਗੀਆਂ ਵਾਰਦਾਤਾਂ ਦੀ ਧਮਕੀ ਦੇਣ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਅੱਤਵਾਦੀ ਵਾਰਦਾਤ ਦੀ ਧਮਕੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ‘ਚ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕਦਮ ਚੁੱਕਦੇ ਪੁਲਿਸ ਕਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਸੂਬੇ ‘ਚ ਅਲਰਟ ਜਾਰੀ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦੇ ਨਾਲ ਹੀ ਸੁਰੱਖਿਆ ਵਧਾ ਦਿੱਤੀ ਹੈ ਤੇ ਅਧਿਕਾਰੀਆਂ ਨੂੰ ਅਲਰਟ ‘ਤੇ ਰਹਿਣ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਖੇਤਰਾਂ ‘ਚ ਸੁਰੱਖਿਆ ਦੇ ਜ਼ਿਆਦਾ ਇੰਤਜ਼ਾਮ ਕੀਤੇ ਗਏ ਹਨ। ਖੁਫੀਆ ਜਾਣਕਾਰੀ ਮਿਲੀ ਹੈ ਕਿ ਗੁਆਂਢੀ ਮੁਲਕ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਸੂਬਿਆਂ ‘ਚ ਘੁਸਪੈਠ ਕਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹੈ। ਇਸੇ ਲਈ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੇ ਇੰਟੈਲੀਜੈਂਸ ਲਾਅ ਐਂਡ ਆਰਡਰ ਤੇ ਏਡੀਜੀਪੀ ਸਿਕਿਊਰਟੀ ਸਣੇ ਸੀਨੀਅਰ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਹਿਮ ਮੀਟਿੰਗ ਵੀ ਕੀਤੀ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਚੌਕਸੀ ਵਧਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ‘ਚ ਪੁਲਿਸ ਅਧਿਕਾਰੀ ਅਲਰਟ ‘ਤੇ ਹੈ। ਮੁੱਖ ਮੰਤਰੀ ਨੇ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਸੀ ਤੇ 20 ਅਗਸਤ ਤਕ ਸਭ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget