ਪੜਚੋਲ ਕਰੋ

ਹਰਭਜਨ ਮਾਨ ਨੇ ਸਾਂਝੀ ਕੀਤੀ ਲਹਿੰਦੇ ਪੰਜਾਬ ਦੀ ਖ਼ੂਬਸੂਰਤ ਯਾਦ, ਵੀਡੀਓ ਦੇਖ ਤੁਸੀਂ ਵੀ ਬਈ ਕਹੋਂਗੇ ਆਹ ਕਿਹੋ ਜਿਹੀ ਰੇਲ!

ਮਾਨ ਨੇ ਆਪਣੇ ਫੇਸਬੁੱਕ ਖਾਤੇ 'ਤੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਸੇਠ ਗੰਗਾਰਾਮ ਵੱਲੋਂ ਸ਼ੁਰੂ ਕੀਤੀ ਘੋੜਿਆਂ ਦੀ ਮਦਦ ਨਾਲ ਖਿੱਚ ਕੇ ਚੱਲਣ ਵਾਲੀ ਰੇਲ-ਗੱਡੀ ਹਾਲੇ ਵੀ ਪਾਕਿਸਤਾਨੀ ਪੰਜਾਬ ਵਿੱਚ ਚੱਲ ਰਹੀ ਹੈ।

ਚੰਡੀਗੜ੍ਹ: ਲੋੜ ਕਾਢ ਦੀ ਮਾਂ ਹੈ, ਇਹ ਅਖਾਣ ਪੰਜਾਬੀਆਂ 'ਤੇ ਖ਼ੂਬ ਢੁੱਕਦੀ ਹੈ। ਅੱਜ ਤੁਹਾਨੂੰ ਅਸੀਂ ਪੰਜਾਬੀਆਂ ਦੀ ਅਜਿਹੀ ਜੁਗਤ ਦੀ ਵੀਡੀਓ ਦਿਖਾਉਣ ਜਾ ਰਹੇ ਹਾਂ, ਜਿਸ ਬਾਰੇ 19ਵੀਂ ਸਦੀ 'ਚ ਕਿਸੇ ਨੇ ਸੋਚਿਆ ਵੀ ਨਹੀਂ ਹੋਣਾ। ਇਸ ਵੀਡੀਓ ਨੂੰ ਉੱਘੇ ਪੰਜਾਬੀ ਲੋਕ ਗਾਇਕ ਹਰਭਜਨ ਮਾਨ ਨੇ ਸਾਂਝਾ ਕੀਤਾ ਹੈ। ਮਾਨ ਨੇ ਆਪਣੇ ਫੇਸਬੁੱਕ ਖਾਤੇ 'ਤੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਸੇਠ ਗੰਗਾਰਾਮ ਵੱਲੋਂ ਸ਼ੁਰੂ ਕੀਤੀ ਘੋੜਿਆਂ ਦੀ ਮਦਦ ਨਾਲ ਖਿੱਚ ਕੇ ਚੱਲਣ ਵਾਲੀ ਰੇਲ-ਗੱਡੀ ਹਾਲੇ ਵੀ ਪਾਕਿਸਤਾਨੀ ਪੰਜਾਬ ਵਿੱਚ ਚੱਲ ਰਹੀ ਹੈ। ਜਦੋਂ ਦੋ ਰੇਲ-ਗੱਡੀਆਂ ਆਹਮੋ-ਸਾਹਮਣੇ ਆ ਜਾਂਦੀਆਂ ਹਨ ਤਾਂ ਉਹ ਕਿਸ ਤਰ੍ਹਾਂ ਇੱਕ ਦੂਜੇ ਨੂੰ ਪਾਰ ਕਰਦਿਆਂ ਹਨ, ਦੇਖੋ ਜ਼ਰਾ: ਇਸ ਘੋੜਾ-ਰੇਲ ਦੀ ਸ਼ੁਰੂਆਤ 1898 'ਚ ਕੀਤੀ ਗਈ ਸੀ। ਲਹਿੰਦੇ ਪੰਜਾਬ ਦੇ ਜ਼ਿਲ੍ਹੇ ਫ਼ੈਸਲਾਬਾਦ ਦੇ ਪਿੰਡ ਗੰਗਾਪੁਰ ਤੋਂ ਬੁਚਿਆਣਾ ਮੰਡੀ ਰੇਲਵੇ ਸਟੇਸ਼ਨ ਤਕ ਚਲਾਈ ਜਾਂਦੀ ਹੈ। ਇੱਥੋਂ ਲੋਕ ਵੱਡੀ ਰੇਲ ਗੱਡੀ ਹਾਸਲ ਕਰਕੇ ਆਪੋ ਆਪਣੀ ਮੰਜ਼ਲ ਵੱਲ ਵਧਦੇ ਹਨ। ਵੀਡੀਓ ਵਿੱਚ ਦਿੱਸਦਾ ਹੈ ਪਹਿਲਾਂ ਘੋੜਾ-ਰੇਲ ਚਾਲਕ ਸਵਾਰੀਆਂ ਬਿਠਾਉਂਦਾ ਹੈ ਤੇ ਫਿਰ ਉਨ੍ਹਾਂ ਤੋਂ ਟਿਕਟਾਂ ਵੀ ਲੈਂਦਾ ਹੈ। ਫਿਰ ਘੋੜਾ-ਰੇਲ ਆਪਣੇ ਭੀੜੀਆਂ ਜਿਹੀਆਂ ਪਟੜੀਆਂ 'ਤੇ ਦੌੜ ਪੈਂਦੀ ਹੈ। ਜਦ ਅੱਗੋਂ ਕੋਈ ਗੱਡੀ ਆ ਜਾਂਦੀ ਹੈ ਤਾਂ ਦੋਵੇਂ ਗੱਡੀਆਂ ਦੇ ਮੁਸਾਫਰ ਆਪਸ ਵਿੱਚ ਗੱਡੀ ਬਦਲ ਲੈਂਦੇ ਹਨ, ਇਵੇਂ ਹੀ ਚਾਲਕ ਆਪਣੇ ਘੋੜੇ ਬਦਲ ਲੈਂਦੇ ਹਨ। ਯਾਨੀ ਕਿ ਡੱਬੇ ਉੱਥੇ ਹੀ ਰਹਿੰਦੇ ਹਨ ਤੇ ਚਾਲਕ ਤੇ ਯਾਤਰੀ ਥਾਂ ਬਦਲਦੇ ਹਨ। ਇਹ ਵੀਡੀਓ ਕਾਫੀ ਪੁਰਾਣੀ ਹੈ। ਹੁਣ ਇਹ ਟਰੇਨ ਨਹੀਂ ਚੱਲਦੀ, ਪਰ ਲੋਕ ਸਰਕਾਰ ਤੋਂ ਇਸ ਰੇਲ ਨੂੰ ਫੈਸਲਾਬਾਦ ਜ਼ਿਲ੍ਹੇ ਦੀ ਪਛਾਣ ਵਜੋਂ ਮੁੜ ਸੁਰਜੀਤ ਕਰਨ ਦੀ ਮੰਗ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget