ਪੜਚੋਲ ਕਰੋ

ਸ਼ਰਮਨਾਕ! ਹੁਸ਼ਿਆਰਪੁਰ 'ਚ ਪੁਲਿਸ ਦੇ ਜਵਾਨਾਂ ਹੀ ਕੀਤਾ ਨਾਬਾਲਗ ਦਾ ਗੈਂਗਰੇਪ

ਪੰਜਾਬ ਹੋਮਗਾਰਡ ਦੇ ਦੋ ਜਵਾਨਾਂ ਨੇ 16 ਸਾਲਾਂ ਦੀ ਲੜਕੀ ਨਾਲ ਬਲਾਤਕਾਰ ਕੀਤਾ। ਮੌਕੇ 'ਤੇ ਪਹੁੰਚੀ ਟਾਂਡਾ ਪੁਲਿਸ ਤੇ ਜਲੰਧਰ ਤੋਂ ਆਈ ਜੀਆਰਪੀ ਪੁਲਿਸ ਨੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੁਸ਼ਿਆਰਪੁਰ: ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾਂਦਾ ਹੈ ਪਰ ਹੁਸ਼ਿਆਰਪੁਰ ਵਿੱਚ ਪੁਲਿਸ ਦੇ ਜਵਾਨਾਂ ਨੇ ਹੀ 16 ਸਾਲਾਂ ਦੀ ਨਾਬਾਲਗ ਬੱਚੀ ਦੀ ਪੱਤ ਰੋਲ ਦਿੱਤੀ। ਮਾਮਲਾ ਟਾਂਡਾ ਉੜਮੁੜ ਅਧੀਨ ਪੈਂਦੇ ਰੇਲਵੇ ਸਟੇਸ਼ਨ ਚੋਲਾਂਗ ਦਾ ਹੈ। ਇੱਥੇ ਪੰਜਾਬ ਹੋਮਗਾਰਡ ਦੇ ਦੋ ਜਵਾਨਾਂ ਨੇ 16 ਸਾਲਾਂ ਦੀ ਲੜਕੀ ਨਾਲ ਬਲਾਤਕਾਰ ਕੀਤਾ। ਮੌਕੇ 'ਤੇ ਪਹੁੰਚੀ ਟਾਂਡਾ ਪੁਲਿਸ ਤੇ ਜਲੰਧਰ ਤੋਂ ਆਈ ਜੀਆਰਪੀ ਪੁਲਿਸ ਨੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਨ ਦੀ ਗੱਲ ਕਹੀ ਜਾ ਰਹੀ ਹੈ। ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ। ਦੋਵੇਂ ਪੁਲਿਸ ਜਵਾਨ ਰੇਲਵੇ ਵਿੱਚ ਡਿਊਟੀ 'ਤੇ ਤਾਇਨਾਤ ਸਨ। ਪੀੜਤੀ ਲੜਕੀ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ ਨੂੰ ਆਪਣੀ ਬਿਮਾਰ ਦਾਦੀ ਦਾ ਹਾਲ-ਚਾਲ ਪੁੱਛਣ ਲਈ ਚੋਲੰਗ ਦੇ ਪਿੰਡ ਮੋਕਲਾ ਤੋਂ ਆਈ ਸੀ। ਰਾਤ ਦਾਦੀ ਕੋਲ ਰੁਕਣ ਬਾਅਦ ਅੱਜ ਸਵੇਰੇ ਰੇਲ ਰਾਹੀਂ ਉਸ ਨੇ ਮੁਕੇਰੀਆਂ ਨੇੜੇ ਆਪਣੇ ਪਿੰਡ ਜਾਣਾ ਸੀ। ਉਸ ਨੂੰ ਇਕੱਲੀ ਵੇਖ ਦੋਵੇਂ ਮੁਲਾਜ਼ਮਾਂ ਨੇ ਜਾਂਚ ਲਈ ਉਸ ਦੀ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ। ਇਸ ਪਿੱਛੋਂ ਦੋਵੇਂ ਮੁਲਾਜ਼ਮ ਉਸ ਨੂੰ ਰੇਲਵੇ ਦੇ ਸਰਕਾਰੀ ਕਵਾਟਰ ਵਿੱਚ ਲੈ ਗਏ ਜਿੱਥੇ ਦੋਵਾਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤ ਲੜਕੀ ਦਾ ਚਾਚਾ ਉਸ ਨੂੰ ਰੇਲਵੇ ਸਟੇਸ਼ਨ 'ਤੇ ਛੱਡਣ ਆਇਆ ਸੀ, ਲੜਕੀ ਨੇ ਆਪਣੇ ਚਾਚੇ ਨੂੰ ਸਾਰੀ ਘਟਨਾ ਦੱਸੀ। ਇਸ ਮਗਰੋਂ ਸਥਾਨਕ ਲੋਕਾਂ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੋਵਾਂ ਨੇ ਮੀਡੀਆ ਸਾਹਮਣੇ ਆਪਣਾ ਗੁਨਾਹ ਕਬੂਲ ਲਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget