ਪੜਚੋਲ ਕਰੋ

ਦੁਬਈ ‘ਚ ਫਸੇ ਚਾਰ ਪੰਜਾਬੀ, ਵੀਡੀਓ ਬਣਾ ਸੁਣਾਈ ਦਾਸਤਾਨ

ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਨੌਜਵਾਨ ਦੁਬਈ ਦੇ ਓਸਮਾਨ ‘ਚ ਫਸੇ ਹੋਏ ਹਨ। ਇਨ੍ਹਾਂ ਨੌਜਵਾਨਾਂ ਨੇ ਇੱਕ ਏਜੰਟ ‘ਤੇ ਉਨ੍ਹਾਂ ਨਾਲ ਧੋਖਾਧੜੀ ਕਰਨ ਦੇ ਇਲਜ਼ਾਮ ਲਾਏ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਆਪਣੀ ਹੱਡਬੀਤੀ ਸੁਣਾਈ ਹੈ।

ਹੁਸ਼ਿਆਰਪੁਰ: ਇਸ ਜ਼ਿਲ੍ਹੇ ਦੇ ਚਾਰ ਨੌਜਵਾਨ ਦੁਬਈ ਦੇ ਓਸਮਾਨ ‘ਚ ਫਸੇ ਹੋਏ ਹਨ। ਇਨ੍ਹਾਂ ਨੌਜਵਾਨਾਂ ਨੇ ਇੱਕ ਏਜੰਟ ‘ਤੇ ਉਨ੍ਹਾਂ ਨਾਲ ਧੋਖਾਧੜੀ ਕਰਨ ਦੇ ਇਲਜ਼ਾਮ ਲਾਏ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਆਪਣੀ ਹੱਡਬੀਤੀ ਸੁਣਾਈ ਹੈ। ਓਸਮਾਨ ਦੇ ਬੱਸ ਸਟੈਂਡ ਨੇੜੇ ਇੱਕ ਕਮਰੇ ‘ਚ ਫਸੇ ਜਸਵਿੰਦਰ ਸਿੰਘ ਨਿਵਾਸੀ ਗਿਲਾ ਟਾਂਡਾ, ਅਮਨਦੀਪ ਸਿੰਘ ਪਿੰਡ ਧੁੱਗਾ ਕਲਾਂ, ਸੰਨੀ ਕੁਮਾਰ ਤੇ ਬਲਬੀਰ ਸਿੰਘ ਗੜ੍ਹਦੀਵਾਲਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਲ ਹੋਈ ਧੋਖਾਧੜੀ ਬਾਰੇ ਵੀਡੀਓ ਪੋਸਟ ਕੀਤੀ ਜੋ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਏਜੰਟ ਨੇ ਉਨ੍ਹਾਂ ਨੂੰ ਦੁਬਈ ‘ਚ ਰੁਜਗਾਰ ਦੀ ਗੱਲ ਕਹੀ ਸੀ ਤੇ ਚਾਰਾਂ ਦਾ ਟੂਰਿਸਟ ਵੀਜ਼ਾ ਲਾ ਦਿੱਤਾ ਤੇ ਕਿਹਾ ਕਿ ਜਾ ਕੇ ਵਰਕ ਪਰਮਿਟ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਕੰਮ ਨਹੀਂ ਮਿਲਿਆ ਤੇ ਹੁਣ ਏਜੰਟ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ। ਇਸੇ ਕਰਕੇ ਉਨ੍ਹਾਂ ਨੂੰ 10 ਹੋਰ ਲੋਕਾਂ ਨਾਲ ਇੱਕ ਛੋਟੇ ਜਿਹੇ ਕਮਰੇ ‘ਚ ਰਹਿਣਾ ਪੈ ਰਿਹਾ ਹੈ। ਵੀਜ਼ਾ ਖ਼ਤਮ ਹੋਣ ‘ਤੇ ਵੀ ਉਨ੍ਹਾਂ ਨੂੰ 4200 ਦਰਾਮ ਦਾ ਜ਼ੁਰਮਾਨਾ ਲੱਗ ਚੁੱਕਿਆ ਹੈ।

ਟਾਪ ਹੈਡਲਾਈਨ

ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget